ਫਿਰੋਜ਼ਪੁਰ : ਬੀਐੱਸਐਫ ਨੇ ਪਾਕਿਸਤਾਨ ਤੋਂ ਆ ਰਹੇ ਡ੍ਰੋਨ ਨੂੰ ਫਾਇਰਿੰਗ ਕਰ ਕੇ ਸੁੱਟ ਲਿਆ। ਬਾਅਦ ’ਚ ਤਲਾਸ਼ੀ ਦੌਰਾਨ ਉਸ ਵਿੱਚੋਂ 568 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਬੀਐੱਸਐੱਫ ਦੀ 116 ਬਟਾਲੀਅਨ ਨੇ ਤਲਾਸ਼ੀ ਮੁਹਿੰਮ ਦੌਰਾਨ ਭਾਰਤ-ਪਾਕਿ ਸਰਹੱਦ ਨੇੜੇ ਪਾਕਿਸਤਾਨ ਤੋਂ ਆ ਰਹੇ ਡ੍ਰੋਨ ਨੂੰ ਡੇਗ ਕੇ 568 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਨੇ ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Posts
ਬਿਕਰਮ ਸਿੰਘ ਮਜੀਠੀਆ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁਲਾਕਾਤ…
ਕਾਂਗਰਸ ਪਾਰਟੀ ਦੀ ਪਹਿਲੀ ਸੂਚੀ ਕਿਉਂ ਅਟਕੀ
ਚੰਡੀਗੜ੍ਹ, 14 ਜਨਵਰ (ਬਿਊਰੋ)- ਪੰਜਾਬ ਚੋਣਾਂ ਲਈ ਕਾਂਗਰਸ ਪਾਰਟੀ ਦੀ ਪਹਿਲੀ ਸੂਚੀ ਇਸ ਕਰ ਕੇ ਜਾਰੀ ਨਹੀਂ ਹੋ ਸਕੀ ਕਿਉਂਕਿ ਸੋਨੀਆ…
ਬੈਂਸ ਜਬਰ ਜਨਾਹ ਮਾਮਲਾ – ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬੈਂਸ ਨੇ ਦਿੱਤੀ ਹਾਈ ਕੋਰਟ ਵਿਚ ਚੁਣੌਤੀ
ਲੁਧਿਆਣਾ , 9 ਜੁਲਾਈ (ਦਲਜੀਤ ਸਿੰਘ)- ਜਬਰ ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ…