ਨਵੀਂ ਦਿੱਲੀ, 2 ਸਤੰਬਰ – ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਰ ਰਾਤ ਦਿੱਲੀ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਪੁੱਤਰ ਕੁਸ਼ਨ ਮਿੱਤਰਾ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ | ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |
Related Posts
ਰਾਹੁਲ ਗਾਂਧੀ ਦੀ ਅਗਵਾਈ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ‘ਭਾਰਤ ਜੋੜੋ ਯਾਤਰਾ’ ਸ਼ੁਰੂ
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਜਨਵਰੀ-ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ‘ਭਾਰਤ…
ਛੱਤੀਸਗੜ੍ਹ ’ਚ ਲਖੀਮਪੁਰ ਖੀਰੀ ਵਰਗੀ ਵਾਰਦਾਤ, ਮੂਰਤੀ ਵਿਜਰਜਨ ਲਈ ਜਾ ਰਹੇ ਲੋਕਾਂ ਨੂੰ ਕਾਰ ਨੇ ਕੁਚਲਿਆ
ਨੈਸ਼ਨਲ ਡੈਸਕ, 15 ਅਕਤੂਬਰ (ਦਲਜੀਤ ਸਿੰਘ)-ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ’ਚ ਲਖੀਮਪੁਰ ਖੀਰੀ ਵਰਗੀ ਵਾਰਦਾਤ ਹੋਈ ਹੈ। ਇਥੇ ਦੁਰਗਾ ਵਿਸਰਜਨ ਲਈ…
ਕੰਧ ਤੋੜ ਕੇ ਘਰ ‘ਚ ਵੜੀ ਬੇਕਾਬੂ ਕਾਰ, 5 ਲੋਕ ਜ਼ਖ਼ਮੀ
ਕੰਧ ਤੋੜ ਕੇ ਘਰ ‘ਚ ਵੜੀ ਬੇਕਾਬੂ ਕਾਰ, 5 ਲੋਕ ਜ਼ਖ਼ਮੀ ਨੋਇਡਾ : ਕਾਰ ਸਵਾਰ ਇਕ ਨੌਜਵਾਨ ਨੇ ਲਾਪਰਵਾਹੀ ਨਾਲ…