ਨਿਊ ਯਾਰਕ, 2 ਸਤੰਬਰ (ਦਲਜੀਤ ਸਿੰਘ)- ਨਿਊ ਯਾਰਕ ਦੇ ਮੇਅਰ ਬਿਲ ਦੇ ਬਲੈਸੀਓ ਨੇ ਸ਼ਹਿਰ ਵਿਚ ਪੈ ਰਹੇ ਭਾਰੀ ਮੀਂਹ ਦੇ ਚਲਦੇ ਸ਼ਹਿਰ ਵਿਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ |
Related Posts
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ‘ਤੇ SGPC ਸਖ਼ਤ
ਜੈਤੋ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ…
ਐੱਸ. ਜੀ. ਪੀ. ਸੀ. ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ
ਅੰਮ੍ਰਿਤਸਰ/ਪਟਿਆਲਾ- ਬੀਬੀ ਜਗੀਰ ਕੌਰ ਨਾਲ ਵਿਵਾਦ ਵਿਚਾਲੇ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ…
ਪਤੀ ਦੇ ਹੱਕ ਵਿਚ ਬੋਲੀ ਨਵਜੋਤ ਕੌਰ ਸਿੱਧੂ
ਚੰਡੀਗੜ੍ਹ, 26 ਜਨਵਰੀ- ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ…