ਸ਼ਿਮਲਾ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫ਼ਰਜ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਆਈਡੀ ਕਾਰਡ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 19 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਯੋਜਨਾ ਦੀ ਉਲੰਘਣਾ ਦੇ ਮਾਮਲੇ ਵਿਚ ਈਡੀ ਦਿੱਲੀ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਵਿੱਚ 19 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।
Related Posts
ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
ਐੱਸ.ਏ.ਐੱਸ. ਨਗਰ, 29 ਅਗਸਤ- ਜਾਅਲੀ ਪਾਸਪੋਰਟ, ਫਿਰੌਤੀ ਮੰਗਣ ਅਤੇ ਅਸਲਾ ਸਪਲਾਈ ਕਰਨ ਦੇ ਮਾਮਲੇ ਵਿਚ ਸਟੇਟ ਸਾਈਬਰ ਕ੍ਰਾਈਮ ਸੈੱਲ ਵਲੋਂ…
ਨਗਰ ਨਿਗਮ ਬਠਿੰਡਾ ਦੇ ਨਵੇਂ ਮੇਅਰ ਦੀ ਚੋਣ ਦਾ ਰਾਹ ਪੱਧਰਾ ! ਹਾਈ ਕੋਰਟ ਨੇ ਖਾਰਜ ਕੀਤੀ ਰਮਨ ਗੋਇਲ ਦੀ ਪਟੀਸ਼ਨ
ਬਠਿੰਡਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਬੁੱਧਵਾਰ ਨੂੰ ਬੇਭਰੋਸਗੀ ਮਤੇ ਰਾਹੀਂ ਨਗਰ ਨਿਗਮ…
ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ
ਨਵੀਂ ਦਿੱਲੀ, 29 ਅਕਤੂਬਰ (ਦਲਜੀਤ ਸਿੰਘ)- ਦਿੱਲੀ ’ਚ ਕੋਰੋਨਾ ਤੋਂ ਬਾਅਦ ਹੁਣ ਡੇਂਗੂ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦਿੱਲੀ ਅਤੇ…