ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਰਿਹਾਈ ਸਬੰਧੀ ਦਾਇਰ ਪਟੀਸ਼ਨ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।
Related Posts
ਸ੍ਰੀ ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਲਾ-ਮਹੱਲਾ ਜੋੜ ਮੇਲ ਸ਼ੁਰੂ
ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਊਹਾਰ ਹੋਲਾ-ਮਹੱਲਾ ਜੋੜ ਮੇਲ ਦੇ ਪਹਿਲੇ…
ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਐਲਾਨੇ ਜਾਣਗੇ ਨਤੀਜੇ
ਨਵੀਂ ਦਿੱਲੀ/ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ…
ਬਠਿੰਡਾ ਮਿਲਟਰੀ ਸਟੇਸ਼ਨ ਗੋਲ਼ੀਬਾਰੀ ਮਾਮਲੇ ‘ਤੇ ਭਾਰਤੀ ਫ਼ੌਜ ਦਾ ਬਿਆਨ ਆਇਆ ਸਾਹਮਣੇ
ਨਵੀਂ ਦਿੱਲੀ/ਬਠਿੰਡਾ : ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਹੋਈ ਗੋਲ਼ੀਬਾਰੀ ਦੀ ਘਟਨਾ ਸਬੰਧੀ ਭਾਰਤੀ ਫ਼ੌਜ ਦਾ ਬਿਆਨ ਸਾਹਮਣੇ ਆਇਆ ਹੈ। ਇਸ…