ਵਾਇਨਾਡ, ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ 173 ਹੋ ਗਈ ਹੈ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਵਿਚ 23 ਬੱਚੇ ਅਤੇ 70 ਮਹਿਲਾਵਾਂ ਸ਼ਾਮਲ ਹਨ ਅਤੇ ਜਿਨ੍ਹਾਂ ਵਿਚੋਂ ਹੁਣ ਤੱਕ 100 ਮ੍ਰਿਤਕਾਂ ਦੀ ਸ਼ਨਾਖਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਚੋਂ ਕੱਢੇ ਗਏ 221 ਵਿਅਕਤੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਢਿੱਗਾਂ ਡਿੱਗਣ ਕਾਰਨ ਵਾਇਨਡ ਵਿਚ ਹਾਲੇ ਵੀ ਵੱਡੀ ਗਿਣਤੀ ਵਿਚ ਲੋਕ ਲਾਪਤਾ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਭਾਲ ਲਈ ਮਲਬੇ ਹੇਠਾਂ ਦਬੇ ਘਰਾਂ ਵਿਚ ਤਲਾਸ਼ ਜਾਰੀ ਹੈ।
Related Posts
‘ਮੋਦੀ ਸਰਨੇਮ’ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਸੂਰਤ- ਕਾਂਗਰਸ ਆਗੂ ਰਾਹੁਲ ਗਾਂਧੀ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ ‘ਚ ਆਪਣੀ ਦੋਸ਼ ਸਿੱਧੀ ਖ਼ਿਲਾਫ਼ ਸੂਰਤ ਦੀ ਇਕ ਅਦਾਲਤ ‘ਚ…
ਚੰਡੀਗੜ੍ਹ: ਵਾਈਸ ਚਾਂਸਲਰ ਦੇ ਘਰ ਵੱਲ ਪੈਦਲ ਮਾਰਚ ਕਰ ਰਹੇ ਪੀਯੂ ਵਿਦਿਆਰਥੀ ਲਾਅ ਆਡੀਟੋਰੀਅਮ ਵੱਲ ਵਧੇ, ਪੁਲੀਸ ਨੂੰ ਪਈਆਂ ਭਾਜੜਾਂ
ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਵਿੱਚ ਪੁਲੀਸ ਨੂੰ ਅੱਜ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ…
ਜ਼ਰੂਰੀ ਖ਼ਬਰ : ਸਮਰਾਲਾ ਚੌਂਕ ‘ਚ ਰੋਕਿਆ ਗਿਆ ਟ੍ਰੈਫਿਕ, ਪੁਲਸ ਨੂੰ ਬਦਲਣੇ ਪਏ ਰੂਟ
ਲੁਧਿਆਣਾ, 9 ਨਵੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਸੋਸ਼ਲ ਮੀਡੀਆ ‘ਤੇ ਮੰਦੀ ਸ਼ਬਦਾਵਲੀ ਬੋਲਣ ਵਾਲੇ ਅਨਿਲ ਅਰੋੜਾ…