ਸਪੋਰਟਸ ਡੈਸਕ—ਭਾਰਤ ਦੇ ਸਵਪਨਿਲ ਕੁਸਾਲੇ ਨੇ ਪੈਰਿਸ ਓਲੰਪਿਕ ‘ਚ ਪੁਰਸ਼ਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ‘ਚ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਦੇ ਸਵਪਨਿਲ ਕੁਸਾਲੇ ਨੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਕੁਸਾਲੇ 590 ਦੇ ਸਕੋਰ ਨਾਲ ਕੁਆਲੀਫਾਇੰਗ ਦੌਰ ਵਿੱਚ ਸੱਤਵੇਂ ਸਥਾਨ ‘ਤੇ ਰਹੇ ਸਿਰਫ਼ ਚੋਟੀ ਦੇ ਅੱਠ ਨਿਸ਼ਾਨੇਬਾਜ਼ ਹੀ ਫਾਈਨਲ ਲਈ ਕੁਆਲੀਫਾਈ ਕਰ ਸਕਦੇ ਹਨ। ਚੀਨ ਦੇ ਲਿਊ ਯੂਕੁਨ 594 ਸਕੋਰ ਬਣਾ ਕੇ ਸਿਖਰ ‘ਤੇ ਰਹੇ, ਜੋ ਕਿ ਓਲੰਪਿਕ ਕੁਆਲੀਫਾਈ ਕਰਨ ਦਾ ਰਿਕਾਰਡ ਹੈ।
Related Posts
ਬਾਰਡਰ-ਗਾਵਸਕਰ ਟਰਾਫੀ: ਧਰਮਸ਼ਾਲਾ ‘ਚ ਨਹੀਂ ਖੇਡਿਆ ਜਾਵੇਗਾ ਤੀਜਾ ਟੈਸਟ
ਮੁੰਬਈ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ ਟੈਸਟ ਸੀਰੀਜ਼ ਦਾ ਤੀਜਾ ਮੈਚ ਧਰਮਸ਼ਾਲਾ ‘ਚ ਆਯੋਜਿਤ ਨਹੀਂ ਹੋਵੇਗਾ।…
ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼
ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ…
ਏਸ਼ੀਆਈ ਚੈਂਪੀਅਨਸ਼ਿਪ ‘ਚ ਤੀਰਅੰਦਾਜ਼ ਪ੍ਰਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤਿਆ ਵਿਅਕਤੀਗਤ ਸੋਨ ਤਮਗਾ
ਬੈਂਕਾਕ- ਨਾਬਾਲਗ ਤੀਰਅੰਦਾਜ਼ ਪ੍ਰਨੀਤ ਕੌਰ ਨੇ ਵੀਰਵਾਰ ਨੂੰ ਇੱਥੇ ਏਸ਼ੀਆਈ ਚੈਂਪੀਅਨਸ਼ਿਪ ਵਿਚ ਚੋਟੀ ਦੀ ਭਾਰਤੀ ਕੰਪਾਊਂਡ ਤੀਰਅੰਦਾਜ਼ ਜੋਤੀ ਸੁਰੇਖਾ ਵੇਨਮ…