ਨਵੀਂ ਦਿੱਲੀ,ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਕਥਿਤ ਹੱਤਿਆ ਕਰਨ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਬਾਰੇ 16 ਅਗਸਤ ਨੂੰ ਫੈਸਲਾ ਸੁਣਾ ਸਕਦੀ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਅਦਾਲਤ ਵੱਲੋਂ ਅੱਜ ਸੀਬੀਆਈ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ ਸਰੁੱਖਿਅਤ ਰੱਖਿਆ ਗਿਆ ਹੈ।
Related Posts
ਪੰਜਾਬ ਵਿਚ 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ
ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਗਹਿਰਾਏ ਬਿਜਲੀ ਸੰਕਟ ਵਿਚਕਾਰ ਪੀ.ਐਸ.ਪੀ.ਸੀ.ਐਲ. ਵਲੋਂ ਨਵਾਂ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ…
CM ਮਾਨ ਦੇ OSD ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ।…
ਗੱਜਣਮਾਜਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 18 ਨੂੰ, ਬੈਂਕ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਦਾ ਮਾਮਲਾ
ਨਵੀਂ ਦਿੱਲੀ , ਬੈਂਕ ਘਪਲੇ ਨਾਲ ਜੁੜੇ ਮਨੀ ਲਾਂਡਿ੍ਰੰਗ ਦੇ ਕੇਸ ਵਿਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਨੂੰ ਚੁਣੌਤੀ ਦੇਣ ਵਾਲੀ…