ਚੰਡੀਗੜ੍ਹ : ਮੁੱਖ ਮੰਤਰੀ ਭਗਵੰਚ ਮਾਨ ਆਪਣੀ ਪਤਨੀ ਨਾਲ ਅੱਜ ਪੈਰਿਸ ਉਲੰਪਿਕ ‘ਚ ਹਾਕੀ ਦਾ ਮੈਚ ਦੇਖਣ ਲਈ ਜਾਣਾ ਚਾਹੁੰਦੇ ਸਨ ਅਤੇ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ । ਵਿਦੇਸ਼ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸੀਐੱਮ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।
Related Posts
ਗੈਂਗਸਟਰ ਸਾਗਰ ਨਿਊਟਰਨ ਯੂਪੀ ਤੋਂ ਗ੍ਰਿਫਤਾਰ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਲੋੜੀਂਦੇ ਗੈਂਗਸਟਰ ਸਾਗਰ ਨਿਊਟਰਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਸ਼ੀ ਨੂੰ ਯੂਪੀ ਦੇ ਬਿਜਨੌਰ…
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਦੀ ਵੱਡੀ ਪਹਿਲਕਦਮੀ
ਹੈਦਰਾਬਾਦ, 16 ਫਰਵਰੀ- ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਵੱਡੀ ਪੁਲਾਂਘ ਪੁੱਟਦੇ ਹੋਏ…
ਬਾਰਾਮੂਲਾ ਐਨਕਾਊਂਟਰ : ਤਿੰਨ ਸੈਨਿਕਾਂ ਅਤੇ ਇਕ ਨਾਗਰਿਕ ਨੂੰ ਆਈਆਂ ਮਾਮੂਲੀ ਸੱਟਾਂ
ਸ੍ਰੀਨਗਰ, 21 ਅਪ੍ਰੈਲ (ਬਿਊਰੋ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਪਰਿਸਵਾਨੀ ਇਲਾਕੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚ ਮੁਕਾਬਲਾ ਚੱਲ ਰਿਹਾ…