ਵਾਇਨਾਡ : ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਤੋਂ ਬਾਅਦ ਤਬਾਹੀ ਮਚ ਗਈ ਹੈ। ਜ਼ਮੀਨ ਖਿਸਕਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ, ਵਾਇਨਾਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਸੋਮਵਾਰ ਨੂੰ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ।
Related Posts
ਵੱਡੀ ਖ਼ਬਰ : ‘ਆਪ’ ਵਲੋਂ ਵਿਧਾਨ ਸਭਾ ਚੋਣਾਂ ਲਈ ਪੰਜਵੀਂ ਸੂਚੀ ਜਾਰੀ, 15 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ, 28 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਨੇ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਉਮੀਦਵਾਰਾਂ…
ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਜਥੇਬੰਦੀ ਦੀ ਮੀਟਿੰਗ ਲੈਣਗੇ ਕੇਜਰੀਵਾਲ ਤੇ ਮਾਨ
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਦੇ ਸਬੰਧ…
ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਚੰਡੀਗੜ੍ਹ, 17 ਜੂਨ (ਦਲਜੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਕੌਰ…