ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਚੱਲ ਰਹੇ ਵਿਵਾਦ ਸਬੰਧੀ ਜਿੱਥੇ ਬਾਗੀ ਧੜੇ ਵੱਲੋਂ ਇੱਕ ਜੁਲਾਈ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ ਸੀ | ਉਥੇ ਹੀ ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸੋਂ ਸਪਸ਼ਟੀਕਰਨ ਮੰਗਿਆ ਸੀ | ਇਹ ਸਪਸ਼ਟੀਕਰਨ ਉਪਰੋਕਤ ਦੋਹਾਂ ਵੱਲੋਂ 24 ਜੁਲਾਈ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤਾ ਗਿਆ ਸੀ | ਇਹਨਾਂ ਦੋਵਾਂ ਦੇ ਸਪਸ਼ਟੀਕਰਨ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਨਤਕ ਕਰ ਦਿੱਤੇ ਗਏ ਹਨ।
Related Posts
ED ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲ
ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਵੀਰਵਾਰ ਨੂੰ…
ਕੇਂਦਰ ਸਰਕਾਰ ਨੇ ਹਰਿਆਣਾ ਨੂੰ ਦਿੱਤੀ ਵੱਡੀ ਸੌਗਾਤ, ਹਰਿਆਣਾ ‘ਚ ਬਣੇਗੀ ਵੱਖਰੀ ਵਿਧਾਨ ਸਭਾ
ਨਵੀਂ ਦਿੱਲੀ, 9 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ‘ਚ ਅੱਜ ਬੈਠਕ ਚੱਲ ਰਹੀ ਹੈ। ਇਸ ਬੈਠਕ ‘ਚ…
ਚੰਡੀਗੜ੍ਹ : ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ
ਚੰਡੀਗੜ੍ਹ, 24 ਜਨਵਰੀ (ਬਿਊਰੋ)- ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ…