ਹਾਜ਼ੀਪੁਰ *ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਹਾਈਟੈਨਸ਼ਨ ਤਾਰ ਦੀ ਲਪੇਟ ਵਿੱਚ ਆਉਣ ਕਾਰਨ ਘੱਟੋ ਘੱਟ ਨੌਂ ਕਾਂਵੜੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਝੁਲਸ ਗਏ। ਇਕ ਸੀਨੀਅਰ ਅਧਿਕਾੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਸੁਲਤਨਾਪੁਰ ਪਿੰਡ ਦੇ ਇੰਡਸਟਰੀਅਲ ਪੁਲੀਸ ਥਾਣਾ ਖੇਤਰ ਵਿੱਚ ਹੋਈ। ਹਾਜ਼ੀਪੁਰ-ਸਦਰ ਦੇ ਉਪ ਮੰਡਲ ਅਧਿਕਾਰੀ ਰਾਮਬਾਬੂ ਬੈਠਾ ਨੇ ਮੀਡੀਆ ਨੂੰ ਦੱਸਿਆ, ‘‘ਇਹ ਘਟਨਾ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਕਾਂਵੜੀਏ ਜਲ ਚੜ੍ਹਾਉਣ ਲਈ ਸੋਨਪੁਰ ਵਿੱਚ ਬਾਬਾ ਹਰਿਹਰ ਨਾਥ ਮੰਦਰ ਜਾ ਰਹੇ ਸਨ।’’
Related Posts
ਬਰਨਾਲਾ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਔਰਤਾਂ ਤੇ ਧੀਆਂ ਲਈ ਕੀਤੇ ਵੱਡੇ ਐਲਾਨ
ਬਰਨਾਲਾ (ਵੈੱਬ ਡੈਸਕ)—ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਬਰਨਾਲਾ ਵਿਖੇ ਵੱਡੀ ਰੈਲੀ ਕੀਤੀ ਗਈ। ਇਸ ਦੌਰਾਨ ਸਿੱਧੂ…
ਗ੍ਰਿਫ਼ਤਾਰੀ ਤੋਂ ਬਾਅਦ ਥਾਣੇ ਵਿਚ ਧਰਨੇ ‘ਤੇ ਬੈਠੇ ਸੁਖਬੀਰ ਬਾਦਲ ਤੇ ਹੋਰ ਆਗੂ
ਚੰਡੀਗੜ੍ਹ, 14 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਵਧਾਏ ਗਏ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ…
ਬਸਪਾ ਵੱਲੋਂ ਟਿਕਟ ਰੋਕੇ ਜਾਣ ਤੇ ਸੰਭਾਵਿਤ ਉਮੀਦਵਾਰ ਉਡੰਤਰੂ- ਰਣਧੀਰ ਸਿੰਘ ਬੈਨੀਵਾਲ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਅਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪ੍ਰੈਸ ਨੋਟ…