ਚੰਡੀਗੜ੍ਹ : ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ ਹਰਪ੍ਰੀਤ ਦੇ ਕਤਲ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਸੋਮਵਾਰ ਨੂੰ ਅਦਾਲਤ ਦੇ ਮੀਡੀਏਸ਼ਨ ਸੈਂਟਰ ‘ਚ ਕਤਲ ਦਾ ਸੀਨ ਰੀਕ੍ਰਿਏਟ ਕੀਤਾ। ਪੁਲਿਸ ਨੇ ਸੇਵਾਮੁਕਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ (Retired AIG Malwinder Singh Sidhu) ਦੇ ਘਰ ਜਾ ਕੇ ਤਲਾਸ਼ੀ ਲਈ। ਪੁਲਿਸ ਨੂੰ ਅਜੇ ਤਕ ਉਸ ਦੇ ਪਿਸਤੌਲ ਦਾ ਲਾਇਸੈਂਸ ਨਹੀਂ ਮਿਲਿਆ ਹੈ। ਸਿੱਧੂ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਲਾਇਸੈਂਸ ਆਲ ਇੰਡੀਆ ਦਾ ਬਣਿਆ ਹੋਇਆ ਹੈ। ਇਸ ਦੀ ਪੁਸ਼ਟੀ ਕਰਨ ਲਈ ਪੁਲਿਸ ਨੇ ਅੰਮ੍ਰਿਤਸਰ ਲਾਇਸੈਂਸ ਅਥਾਰਟੀ ਤੋਂ ਉਸ ਦੇ ਲਾਇਸੈਂਸ ਦਾ ਰਿਕਾਰਡ ਮੰਗਿਆ ਹੈ।
Related Posts
ਸਰੀਰ ‘ਚੋਂ 187 ਸਿੱਕੇ ਕੱਢੇ
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ…
3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ XEN ਗ੍ਰਿਫ਼ਤਾਰ, ਨਗਰ ਨਿਗਮ ਲੁਧਿਆਣਾ ਦੇ SE, XEN, DCFA ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ)…
ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀ ਸਾਂਝ, ਮੁਸ਼ਕਲਾਂ ਤੇ ਜ਼ਿੰਦਗੀ ਨੂੰ ਪਰਦੇ ‘ਤੇ ਪੇਸ਼ ਕਰੇਗੀ ‘ਪਿੰਡ ਅਮਰੀਕਾ’
ਪੰਜਾਬੀ ਸਿਨਮਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਿਰਦੇਸ਼ਕ ਮਨਮੋਹਨ ਸਿੰਘ ਦੀ ਫਿਲਮ “ਜੀ ਆਇਆ ਨੂੰ” ਜਰੀਏ ਹੋਈਸੀ। ਪਰਵਾਸ ਨਾਲ ਸੰਬੰਧਿਤ…