ਸਰੀ(ਕੈਨੇਡਾ) : ਕੈਨੇਡਾ ‘ਚ ਭਾਰਤੀਆਂ ਨੂੰ ਵੋਟ ਦਾ ਪਾਉਣ ਦਾ ਅਧਿਕਾਰ ਦਿਵਾਉਣ ਵਾਲੇ ਦੂਰ ਅੰਦੇਸ਼ ਸੰਘਰਸ਼ੀ ਯੋਧਿਆਂ ਦਰਸ਼ਨ ਸਿੰਘ ਕੈਨੇਡੀਅਨ, ਹੈਰਲਡ ਪ੍ਰਿਚਿਟ, ਲਾਰਾ ਜੈਮੀਸਨ ਤੇ ਸਰਦਾਰ ਨਗਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਸਰੀ ਕੈਨੇਡਾ ਵੱਲੋਂ ਇਸ ਸਾਲ ਦੇ 28ਵੇਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਐੱਮ ਪੀ ਸੁੱਖ ਧਾਲੀਵਾਲ, ਬੀ ਸੀ ਦੇ ਪ੍ਰੀਮੀਅਰ ਤੇ ਕੈਬਨਿਟ ਮੰਤਰੀ ਪੁੱਜੇ।
Related Posts
ਮੋਹਾਲੀ ਦੇ ਪਿੰਡ ਜੰਡਪੁਰ ‘ਚ ਗੁਟਖਾ-ਬੀੜੀ ‘ਤੇ ਪਾਬੰਦੀ, ਰਾਤ 9 ਵਜੇ ਤੋਂ ਬਾਅਦ ਕੋਈ ਵੀ ਬਾਹਰ ਨਹੀਂ ਘੁੰਮ ਸਕਦਾ
ਮੁਹਾਲੀ : ਪਿਛਲੇ ਹਫ਼ਤੇ ਪਿੰਡ ਮੂਧੋ ਸੰਗਤੀਆਂ ਵਿੱਚ ਕੁਝ ਸਥਾਨਕ ਲੋਕਾਂ ਨੇ ਪਿੰਡ ਵਿੱਚ ਦੂਜੇ ਰਾਜਾਂ ਦੇ ਲੋਕਾਂ ਦੇ ਦਾਖ਼ਲੇ…
ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ 3 ਦਿਨ ਦੇ ਪੁਲਸ ਰਿਮਾਂਡ ’ਤੇ
ਲਖੀਮਪੁੁਰ ਖੀਰੀ, 11 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ’ਚ ਅਦਾਲਤ…
ਉਦੈ ਭਾਨ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ
ਬੁਢਲਾਡਾ, 27 ਅਪ੍ਰੈਲ -ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਵਲੋਂ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਕੁਮਾਰੀ ਸ਼ੈਲਜਾ…