ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ। ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵਧੀਕ ਇੰਸਪੈਕਟਰ ਜਨਰਲ (ਏਆਈਜੀ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Related Posts
ਭਾਜਪਾ ’ਚ ਸ਼ਾਮਲ ਹੋਏ ਦਿ ਗ੍ਰੇਟ ਖਲੀ
ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿ ਗ੍ਰੇਟ ਖਲੀ ਨੇ ਭਾਜਪਾ ਵਿਚ ਸ਼ਾਮਲ ਹੋਏ ਗਏ। ਇਸ…
ਬਿਕਰਮ ਮਜੀਠੀਆ ਨੂੰ ਪਟਿਆਲਾ ਜੇਲ ’ਚ ਮਿਲਣ ਪਹੁੰਚੇ ਸੁਖਬੀਰ ਤੇ ਹਰਸਿਮਰਤ
ਪਟਿਆਲਾ, 1 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਟਿਆਲਾ…
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ‘ਤੇ ਵਿੰਨ੍ਹਿਆ ਨਿਸ਼ਾਨਾ
ਨਵੀਂ ਦਿੱਲੀ, 30 ਅਪ੍ਰੈਲ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ‘ਚ ਘੱਟ ਅਤੇ ਪੰਜਾਬ…