ਨਵੀਂ ਦਿੱਲੀ : ਭਾਰਤੀ ਮਹਿਲਾ ਪਹਿਲਵਾਨ ਨੂੰ 100 ਗ੍ਰਾਮ ਓਵਰਵੇਟ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਅੱਜ ਉਸ ਨੇ ਗੋਲਡ ਲਈ ਫਾਈਨਲ ਮੈਚ ਖੇਡਣਾ ਸੀ। ਔਰਤਾਂ ਦੇ ਫ੍ਰੀਸਟਾਈਲ 50 ਕਿਲੋਵਰਗ ਲਈ ਭਾਰ ਸੀਮਾ 50 ਕਿਲੋ ਤੱਕ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਵਿਨੇਸ਼ ਨੇ ਸੈਮੀਫਾਈਨਲ ‘ਚ ਕਿਊਬਾ ਦੀ ਯੂਸਨੇਲਿਸ ਗੁਜ਼ਮੈਨ ਨੂੰ 5-0 ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ।
Related Posts
ਵਰਿੰਦਰ ਸਹਿਵਾਗ ਦੇ ਭਰਾ ਦੀਆਂ ਵਧੀਆਂ ਮੁਸ਼ਕਿਲਾਂ, ਚੰਡੀਗੜ੍ਹ ਪੁਲਸ ਵਲੋਂ ਪਰਚਾ ਦਰਜ
ਚੰਡੀਗੜ੍ਹ – ਪੁਲਸ ਨੇ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਅਦਾਲਤ ਦੇ ਹੁਕਮਾਂ ’ਤੇ ਆਈਪੀਸੀ…
ਫੁੱਟਬਾਲ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਲਿਓਨਲ ਮੇਸੀ ਨੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਦੋਹਾ- ਲਿਓਨਲ ਮੇਸੀ ਦੀ ਅਜੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦੀ ਕੋਈ ਯੋਜਨਾ ਨਹੀਂ ਹੈ ਅਤੇ ਸਟਾਰ ਸਟ੍ਰਾਈਕਰ ਦਾ ਕਹਿਣਾ…
Asian Games Womens T20I Final : ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਮਗਾ
ਸਪੋਰਟਸ ਡੈਸਕ- ਏਸ਼ੀਆਈ ਖੇਡਾਂ ਦੇ ਕ੍ਰਿਕਟ ਦੇ ਟੀ20 ਫਾਰਮੈਟ ਦਾ ਫਾਈਨਲ ਮੁਕਾਬਲਾ ਭਾਰਤ ਤੇ ਸ਼੍ਰੀਲੰਕਾ ਦੀਆਂ ਮਹਿਲਾ ਟੀਮਾਂ ਦਰਮਿਆਨ ਖੇਡਿਆ…