ਚੰਡੀਗੜ੍ਹ, ਪੈਰਿਸ ਓਲੰਪਿਕ ਖੇਡਾਂ ਵਿੱਚੋਂ ਵਿਨੇਸ਼ ਫੋਗਾਟ ਨੂੰ ਓਵਰ ਵੇਟ ਹੋਣ ਕਰਕੇ ਓਲੰਪਿਕ ਵਿੱਚੋਂ ਬਾਹਰ ਕੀਤੇ ਦਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫੋਗਾਟ ਦੇ ਘਰ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਨੇਸ਼ ਫੋਗਾਟ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਉਨ੍ਹਾਂ ਫੋਗਾਟ ਨੂੰ ਓਲੰਪਿਕ ਖੇਡਾਂ ’ਚੋਂ ਬਾਹਰ ਕੀਤੇ ਜਾਣ ’ਤੇ ਨਿਰਾਸ਼ਾ ਪ੍ਰਗਟਾਈ।
Related Posts
ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ਤੋਂ 50 ਲੱਖ ਦਾ ਸੋਨਾ ਬਰਾਮਦ, ਦੁਬਈ ਤੋਂ ਵਤਨ ਪਰਤਿਆ ਸੀ ਨਾਗਰਿਕ
ਅੰਮ੍ਰਿਤਸਰ : ਦੁਬਈ ਦੇਸ਼ ਵਿਚ ਘੁੰਮਣ ਗਏ ਭਾਰਤੀ ਮੂਲ ਦੇ ਨਾਗਰਿਕ ਕੋਲੋਂ ਵਾਪਸ ਦੇਸ਼ ਪਰਤਣ ’ਤੇ ਲੱਖਾਂ ਰੁਪਏ ਦੇ ਸੋਨੇ…
ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਬੰਦ, ਰਾਹਤ ਕਾਰਜ ਜਾਰੀ
ਉੱਤਰਕਾਸ਼ੀ,14 ਸਤੰਬਰ (ਦਲਜੀਤ ਸਿੰਘ)- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਨੂੰ…
ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ, ਨਹਿਰਾਂ ’ਚ ਛੱਡਿਆ ਪਾਣੀ, ਦੂਜੇ ਪੜਾਅ ਤਹਿਤ 15 ਜੂਨ ਤੋਂ ਹੋਵੇਗੀ ਲੁਆਈ
ਜਲੰਧਰ : ਪੰਜਾਬ ’ਚ ਝੋਨੇ ਦੀ ਲੁਆਈ ਦਾ ਸੀਜ਼ਨ 11 ਜੂਨ ਤੋਂ ਸ਼ੁਰੂ ਹੋ ਜਾਵੇਗਾ। ਖੇਤੀਬਾੜੀ ਵਿਭਾਗ, ਪਾਵਰਕਾਮ ਤੇ ਨਹਿਰੀ…