ਅੰਮ੍ਰਿਤਸਰ : ਪਾਕਿਸਤਾਨ ਵਿੱਚ ਹਿੰਦੂਆਂ ਨਾਲ ਚੰਗਾ ਸਲੂਕ ਨਹੀਂ ਕੀਤਾ ਜਾਂਦਾ। ਇਹੀ ਕਾਰਨ ਹੈ ਕਿ ਪਾਕਿਸਤਾਨ ਵਿੱਚ ਰਹਿਣ ਵਾਲੇ ਹਿੰਦੂ ਲਗਾਤਾਰ ਪਾਕਿਸਤਾਨ ਛੱਡ ਰਹੇ ਹਨ। ਇਸੇ ਲੜੀ ‘ਚ ਵੀਰਵਾਰ ਨੂੰ 21 ਹਿੰਦੂ ਪਾਕਿਸਤਾਨ ਤੋਂ ਭੱਜ ਕੇ ਅਟਾਰੀ ਬਾਰਡਰ ‘ਤੇ ਪਹੁੰਚ ਗਏ। ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਸਰਹੱਦ ‘ਤੇ ਆਏ ਇਨ੍ਹਾਂ ਲੋਕਾਂ ਦੇ ਚਿਹਰਿਆਂ ‘ਤੇ ਤਣਾਅ ਅਤੇ ਉਦਾਸੀ ਦੇਖਣ ਨੂੰ ਮਿਲੀ।
Related Posts
ਬਾਦਲਾਂ ਨੇ ਰੱਖੀ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੀ ਨੀਂਹ : ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ,15 ਸਤੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ’ਤੇ ਇਕ ਵਾਰ ਫਿਰ ਬਾਦਲਾਂ ’ਤੇ…
ਕਤਲ ਦੇ ਦੋਸ਼ੀ ਰਾਜਵਿੰਦਰ ਸਿੰਘ ਨੂੰ ਭਾਰਤ ਤੋਂ ਆਸਟ੍ਰੇਲੀਆ ਹਵਾਲੇ ਕੀਤਾ ਜਾਵੇਗਾ, ਕੋਰਟ ਨੇ ਦਿੱਤੀ ਇਜਾਜ਼ਤ
ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ 2018 ਵਿਚ ਕੁਈਨਜ਼ਲੈਂਡ ਬੀਚ ‘ਤੇ ਇਕ ਔਰਤ ਦਾ ਕਤਲ ਕਰਨ ਦੇ ਦੋਸ਼ੀ ਭਾਰਤੀ…
ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਸੂਬੇ ’ਚੋਂ 316.66 ਕਰੋੜ ਦੀ ਜਾਇਦਾਦ ਜ਼ਬਤ
ਜਲੰਧਰ, 3 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਐਨਫੋਰਸਮੈਂਟ ਟੀਮਾਂ…