ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਇਸ ਪਹਿਲਕਦਮੀ ਦਾ ਉਦੇਸ਼ ਓ.ਟੀ.ਐਸ-3 ਦਾ ਲਾਭ ਉਠਾਉਣ ਤੋਂ ਖੁੰਝ ਗਈਆਂ ਫਰਮਾਂ ਨੂੰ ਇਸ ਯੋਜਨਾ ਤਹਿਤ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨਾ ਹੈ।
Related Posts
IND vs AUS Hockey : ਭਾਰਤ ਨੇ ਆਸਟ੍ਰੇਲੀਆ ਨੂੰ 4-3 ਨਾਲ ਹਰਾ ਕੇ ਕੀਤਾ ਵੱਡਾ ਉਲਟਫੇਰ
ਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਹਾਕੀ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਤੀਜੇ…
‘ਥੱਪੜ ਤੋਂ ਨਹੀਂ ਲਿਆ ਸਬਕ…’, ਕੰਗਨਾ ਦੇ ਖ਼ਾਲਿਸਤਾਨ ਨਾਲ ਜੁੜੇ ਬਿਆਨ ‘ਤੇ ਤਿਲਮਿਲਾਏ ਪੰਜਾਬ ਦੇ ਇਹ ਨੇਤਾ
ਚੰਡੀਗੜ੍ਹ : ਚੰਡੀਗੜ੍ਹ ਹਵਾਈ ਅੱਡੇ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਦੀ ਘਟਨਾ…
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਕਿਹਾ ਅਜਿਹੇ ਗੰਭੀਰ ਵਿਸ਼ੇ ’ਤੇ ਰਾਜਨੀਤੀ ਠੀਕ ਨਹੀਂ
ਚੰਡੀਗੜ੍ਹ, 4 ਨਵੰਬਰ- ਪੰਜਬ ਦੇ ਮੁੱਖ ਮਤੰਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਐਲ.ਜੀ ਸਾਹਿਬ ਤੁਸੀਂ ਦਿੱਲੀ ਦੀ ਚੁਣੀ…