ਨਵੀਂ ਦਿੱਲੀ :ਸੁਪਰੀਮ ਕੋਰਟ(SC) ਨੇ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ (AAP ) ਨੇਤਾ ਮਨੀਸ਼ ਸਿਸੋਦੀਆ(Manish Sisodia) ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ। ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਆਪਣਾ ਪਾਸਪੋਰਟ ਸੌਂਪਣ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ।
Related Posts
ਗ੍ਰਿਫ਼ਤਾਰੀ ਤੋਂ ਬਾਅਦ ਪਪਲਪ੍ਰੀਤ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ, ਵੀਡੀਓ ’ਚ ਦੇਖੋ ਕੀ ਬੋਲਿਆ
ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ…
ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ
ਜਲੰਧਰ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭਾਰਤੀ ਫ਼ੌਜ ਵਿਚ ਸ਼ਹੀਦ ਹੋਣ ਵਾਲੇ ਪੰਜਾਬ…
ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ‘ਚ ਬੱਬੂ ਮਾਨ ਨੂੰ ਪੁਲਸ ਨੇ ਸੱਦਿਆ !
ਜਲੰਧਰ (ਬਿਊਰੋ)– ਸਿੱਧੂ ਮੂਸੇ ਵਾਲਾ ਕਤਲ ਕਾਂਡ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ…