ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅੱਜ ਬੁਲਾਇਆ ਗਿਆ ਸੀ | ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਵੋਟ ਦੀ ਮੰਗ ਕੀਤੀ, ਜਿਸ ਦੇ ਵਿਰੋਧ’ ਚ ਕਈ ਕਾਂਗਰਸੀ ਵਿਧਾਇਕਾਂ ਨੇ ਮਜੀਠੀਆ ਨੂੰ ਬੈਠਣ ਲਈ ਕਿਹਾ, ਜਿਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ।
Related Posts
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 74.90 ਕਰੋੜ ਦੀਆਂ ਵਸਤਾਂ ਜ਼ਬਤ
ਚੰਡੀਗੜ੍ਹ, 24 ਜਨਵਰੀ (ਬਿਊਰੋ)- ਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ…
ਤਰਨਤਾਰਨ ਪੁਲਸ ਹੱਥ ਲੱਗੀ ਵੱਡੀ ਸਫਲਤਾ: ISI ਨਾਲ ਸਬੰਧਿਤ 3 ਅੱਤਵਾਦੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਤਰਨਤਾਰਨ – ਆਈ.ਐੱਸ.ਆਈ. ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਵਲੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ…
ਕੇਬਲ ਟੀ.ਵੀ. ਨੂੰ ਲੈ ਕੇ ਨਵਜੋਤ ਸਿੱਧੂ ਦਾ ਬਿਆਨ
ਚੰਡੀਗੜ੍ਹ, 25 ਨਵੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵਲੋਂ ਜਿੱਥੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ ਉੱਥੇ ਹੀ…