ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ(SAD) ਦੇ ਪ੍ਰਧਾਨ ਸੁਖਬੀਰ ਬਾਦਲ(Sukhbir badal) ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (sukhu)ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਵਿੱਚ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਵੀ ਹੋਈ। ਇਸ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਹਿਮਾਚਲ ਪ੍ਰਦੇਸ਼(HP) ‘ਚ ਪੰਜਾਬੀਆਂ ‘ਤੇ ਹੋਏ ਹਮਲਿਆਂ ਅਤੇ ਦੁਰ ਵਿਵਹਾਰ ‘ਤੇ ਚਰਚਾ ਕੀਤੀ। ਖਾਸ ਗੱਲ ਇਹ ਹੈ ਕਿ ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਹੈ। ਸ਼੍ਰੋਮਣੀ ਅਕਾਲੀ ਦਲ(Akali Dal) ਅਕਸਰ ਕਾਂਗਰਸੀ ਆਗੂਆਂ ਨਾਲ ਦੂਰੀ ਬਣਾ ਕੇ ਰੱਖਦਾ ਹੈ।
Related Posts
ਮੁੱਖ ਮੰਤਰੀ ਚਿਹਰਾ ਚੁਣਨ ਲਈ 24 ਘੰਟਿਆਂ ’ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ
ਚੰਡੀਗੜ੍ਹ, 15 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ ’ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ…
NRIs ਲਈ ਮਾਨ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜਾਰੀ ਕੀਤੇ ਵਟਸਐਪ ਨੰਬਰ
ਜਲੰਧਰ/ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਲਈ ਸਹੂਲਤਾਂ ਨੂੰ ਲੈ ਕੇ…
ਗਰਮਾਈ ਜਲੰਧਰ ‘ਚ ਸਿਆਸਤ: ਸੁਸ਼ੀਲ ਰਿੰਕੂ ਦੀ ‘ਆਪ’ ’ਚ ਐਂਟਰੀ ਨਾਲ ਬਦਲੇ ਸਿਆਸੀ ਸਮੀਕਰਨ
ਜਲੰਧਰ – ਜਲੰਧਰ ਲੋਕ ਸਭਾ ਸੀਟ ਨੂੰ ਲੈ ਕੇ 10 ਮਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਕਾਂਗਰਸ ਵੱਲੋਂ ਸਵ.…