ਪਟਿਆਲਾ,ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵਲੋਂ 67 ਲੱਖ ਰੁਪਏ ਨਾਲ ਤਿਆਰ ਕਰਵਾਈ ਅਤਿਆਧੁਨਿਕ ਡੈਂਟਲ ਮੋਬਾਈਲ ਕਲੀਨਿਕ ਵੈਨ ਨੂੰ ਸਰਕਾਰੀ ਡੈਂਟਲ ਕਾਲਜ ਪਟਿਆਲਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵੇਲੇ ਉਨ੍ਹਾਂ ਕਿਹਾ ਕਿ ਇਹ ਵੈਨ ਵਿਸ਼ੇਸ਼ ਥਾਵਾਂ ’ਤੇ ਦੰਦਾਂ ਦੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਹੋਵੇਗੀ।
Related Posts
PM ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ‘ਤੇ ਲਹਿਰਾਇਆ ਝੰਡਾ
ਨਵੀਂ ਦਿੱਲੀ : 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਇਤਿਹਾਸਕ ਲਾਲ ਕਿਲੇ ‘ਤੇ 11ਵੀਂ…
15 ਜਨਵਰੀ ਤੱਕ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ : ਅਪਨੀਤ ਰਿਆਤ
ਹੁਸ਼ਿਆਰਪੁਰ, 4 ਜਨਵਰੀ (ਬਿਊਰੋ)- ਕੋਵਿਡ-19 ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ 15 ਜਨਵਰੀ 2022 ਤੱਕ…
ਈ ਡੀ ਹਿਰਾਸਤ ਦੌਰਾਨ ਨਵਾਬ ਮਲਿਕ ਦੀ ਤਬੀਯਤ ਖ਼ਰਾਬ
ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ, ਜਿਸ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 3 ਮਾਰਚ ਤੱਕ…