ਚੰਡੀਗੜ੍ਹ, ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਗਏ।ਜਾਣਕਾਰੀ ਅਨੁਸਾਰ ਜਿਸ ਕੋਲਕਾਤਾ ਦੇ ਜਿਸ ਹਸਪਤਾਲ ’ਚ ਇਹ ਘਟਨਾ ਵਾਪਰੀ ਸੀ, ਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਦੋਲਨ ਕਰ ਰਹੇ ਡਾਕਟਰਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਮਰਥਨ ਮਿਲ ਰਿਹਾ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਹੜਤਾਲ ਦਾ ਸਮਰਥਨ ਕੀਤਾ ਸੀ।
Related Posts
ਚਾਰਾ ਘਪਲੇ ਦੇ ਡੋਰੰਡਾ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, 22 ਅਪ੍ਰੈਲ (ਬਿਊਰੋ)- ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘਪਲੇ ਮਾਮਲੇ ‘ਚ ਰਾਹਤ ਮਿਲੀ ਹੈ। ਲਾਲੂ ਯਾਦਵ ਨੂੰ ਡੋਰੰਡਾ ਟ੍ਰੇਜ਼ਰੀ…
ਅੰਮ੍ਰਿਤਸਰ ’ਚ ਹੋਈ ਬਰਸਾਤ, ਗੁਰੂ ਨਗਰੀ ਦੀਆਂ ਸੜਕਾਂ ਨੇ ਧਾਰਨ ਕੀਤਾ ਝੀਲਾਂ ਦਾ ਰੂਪ
ਅੰਮ੍ਰਿਤਸਰ, 10 ਸਤੰਬਰ (ਦਲਜੀਤ ਸਿੰਘ)- ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਹੋਇਆ ਪਿਆ ਸੀ, ਜਿਸ ਕਾਰਨ ਗਰਮੀ ਬਹੁਤ ਜ਼ਿਆਦਾ…
ਡਿੰਪੀ ਢਿੱਲੋਂ ਨੇ ਗਿੱਦੜਬਾਹਾ ‘ਚ ਕੀਤਾ ਸਮਰਥਕਾਂ ਦਾ ਵਿਸ਼ਾਲ ਇਕੱਠ, ਦਿੱਤੇ ਆਮ ਆਦਮੀ ਪਾਰਟੀ ‘ਚ ਜਾਣ ਦੇ ਸੰਕੇਤ
ਗਿੱਦੜਬਾਹਾ : ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਮਵਾਰ ਨੂੰ ਗਿੱਦੜਬਾਹਾ…