ਜਲੰਧਰ : ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ (ED produced) ਵਲੋਂ ਗਿ੍ਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu ) ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ( judicial remand) ਵਿਚ ਭੇਜ ਦਿਁਤਾ। ਰਿਮਾਂਡ ਖ਼ਤਮ ਹੋਣ ਉਪਰੰਤ ਸੋਮਵਾਰ ਨੂੰ ਈਡੀ ਦੀ ਟੀਮ ਵਁਲੋਂ ਭਾਰਤ ਭੂਸ਼ਣ ਆਸ਼ੂ ਨੂੰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪਁਖ ਦੇ ਵਕੀਲ ਦੀਆਂ ਦਲੀਲਾਂ ਸੁਨਣ ਉਪਰੰਤ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਭੇਜਣ ਦੇ ਆਦੇਸ਼ ਦੇ ਦਿਁਤੇ ਹਨ।
Related Posts
ਕਾਬੁਲ ਏਅਰਪੋਰਟ ਦੇ ਬਾਹਰ ਲਗਾਤਾਰ 2 ਧਮਾਕੇ, 13 ਦੀ ਮੌਤ ਤੇ ਕਈ ਜ਼ਖਮੀ
ਕਾਬੁਲ, 26 ਅਗਸਤ (ਬਿਊਰੋ)– ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲਾ ਹੋਇਆ ਹੈ।ਇਸ ਹਮਲੇ ਵਿੱਚ 13 ਲੋਕਾਂ ਦੀ ਮੌਤ ਹੋਈ…
ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਂਜਾਂ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ (Department of School Education Punjab) ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਂਜ…
ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿਚ ਸੰਸਦ ਮੈਂਬਰਾਂ ਨੇ ਲਵਾਈ ਹਾਜ਼ਰੀ
ਨਵੀਂ ਦਿੱਲੀ,19 ਜੁਲਾਈ (ਦਲਜੀਤ ਸਿੰਘ)- ਕਿਸਾਨੀ ਹੱਕਾਂ ਦੀ ਪ੍ਰਾਪਤੀ ਲਈ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਚੱਲ ਰਹੇ ਧਰਨੇ ਦੇ ਵਿਚ ਸੰਸਦ…