ਲੁਧਿਆਣਾ : ਧੂਰੀ ਇਲਾਕੇ ਦਾ ਰਹਿਣ ਵਾਲਾ ਇਕ ਜੋੜਾ ਟ੍ਰੈਵਲ ਏਜੰਟ (Travel Agent) ਦੀ ਧੱਕੇਸ਼ਾਹੀ ਤੋਂ ਇਸ ਕਦਰ ਪਰੇਸ਼ਾਨ ਹੋ ਗਿਆ ਕਿ ਉਹ ਇਸ਼ਮੀਤ ਚੌਕ (Ishmeet Chowk) ‘ਚ ਪੈਂਦੀ ਪਾਣੀ ਵਾਲੀ ਟੈਂਕੀ (Water Tank) ‘ਤੇ ਚੜ੍ਹ ਗਿਆ l ਜੋੜੇ ਨੇ ਇਨਸਾਫ਼ ਨਾ ਮਿਲਣ ‘ਤੇ ਉੱਪਰੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਚਿਤਾਵਨੀ ਦਿੱਤੀl ਟੈਂਕੀ ‘ਤੇ ਚੜ੍ਹ ਕੇ ਜੋੜੇ ਨੇ ਆਖਿਆ ਕਿ ਉਹ ਗਲੋਬਲ ਨਾਂ ਦੀ ਟ੍ਰੈਵਲ ਏਜੰਸੀ ਤੋਂ ਬੇਹਦ ਪਰੇਸ਼ਾਨ ਹਨl ਟ੍ਰੈਵਲ ਏਜੰਟ ਨੂੰ ਵਿਦੇਸ਼ ਜਾਣ ਲਈ 10 ਲੱਖ ਰੁਪਏ ਦਿੱਤੇ ਸਨ ਪਰ ਉਸਨੇ ਵਿਦੇਸ਼ ਭੇਜਣ ਦੀ ਜਗ੍ਹਾ ਉਨ੍ਹਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾl
Related Posts
ਅੰਮ੍ਰਿਤਸਰ ਸਰਹੱਦ ਤੋਂ ਪਾਕਿ ਡਰੋਨ ਅਤੇ 13 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਅਟਾਰੀ, 9 ਮਈ– ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ. ਐੱਫ ਦੇ ਜਵਾਨਾਂ ਨੇ ਪਾਕਿ ਡਰੋਨ ਅਤੇ 9 ਪੈਕੇਟ ਹੈਰੋਇਨ ਬਰਾਮਦ ਕਰਨ ’ਚ…
ਗਿੱਦੜਬਾਹਾ ਤੋਂ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੇ ਪਰਿਵਾਰ ਸਣੇ ਪਾਈ ਵੋਟ
ਗਿੱਦੜਬਾਹਾ : ਗਿੱਦੜਬਾਹਾ ‘ਚ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਹੀ ਚੱਲ ਰਿਹਾ ਹੈ ਅਤੇ ਲੋਕਾਂ ਵਲੋਂ ਅਮਨ-ਸ਼ਾਂਤੀ ਨਾਲ ਆਪਣੀ…
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ : ਰਾਜੇਵਾਲ
ਚੰਡੀਗੜ੍ਹ, 21 ਸਤੰਬਰ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ…