ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਨੇਬਰੂ ਕੈਂਪਸ ਤੇ ਕੰਸਟੀਚਿਊਟ ਕਾਲਜਾਂ ‘ਚ ਕੰਮ ਕਰਦੇ ਸਹਾਇਕ ਪ੍ਰੋਫੈਸਰ ਡੀਨ ਦਫਤਰ ਇਮਾਰਤ ਦੀ ਛੱਤ ‘ਤੇ ਚੜ੍ਹ ਗਏ ਹਨ। ਪਿਛਲੇ 22 ਦਿਨਾਂ ਤੋਂ ਦੀਨ ਦਫਤਰ ਅੱਗੇ ਧਰਨਾ ਦੇ ਰਹੇ ਸਹਾਇਕ ਪ੍ਰੋਫੈਸਰਾਂ ਦੀ ਮੰਗ ਹੈ ਕਿ ਨਵੀਂ ਭਰਤੀ ਲਈ ਇੰਟਰਵਿਊ ਦੀ ਸ਼ਰਤ ਖਤਮ ਕਰ ਕੇ ਪਹਿਲਾਂ ਤੋਂ ਕੰਮ ਕਰ ਰਹੇ ਸਾਹਿਬ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖਿਆ ਜਾਵੇ।
Related Posts
ਹਿਮਾਚਲ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਹਸਪਤਾਲ ‘ਚ ਦਾਖ਼ਲ, ਛਾਤੀ ‘ਚ ਦਰਦ ਦੀ ਸ਼ਿਕਾਇਤ
ਨੋਇਡਾ/ਹਿਮਾਚਲ- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਨੋਇਡਾ ਦੇ ਕੈਲਾਸ਼ ਹਸਪਤਾਲ…
ਸੱਤ ਪੋਹ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ
ਸੱਤ ਪੋਹ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆਸਰਸਾ ਨਦੀ ਪਾਰ ਕਰਦਿਆਂ ਦਸਵੇਂ ਗੁਰੂ ਦਾ ਪਰਿਵਾਰ ਵਿਛੜ ਗਿਆ ਮਾਤਾ ਗੁਜਰੀ…
ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ
ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਚੋਣ ਦਰਮਿਆਨ ਸਵੇਰ ਗਿਆਰਾਂ ਵਜੇ ਤਕ 23.04 ਫੀਸਦੀ ਵੋਟਾਂ ਪੈ ਚੁੱਕੀਆਂ…