ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਅਗਾਮੀ ਪੰਚਾਇਤੀ ਚੋਣਾਂ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੀਟਿੰਗ ਵਿੱਚ ‘ਆਪ’ ਦੇ ਸੀਨੀਅਰ ਆਗੂ ਸੰਦੀਪ ਪਾਠਕ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਗੁਰਮੀਤ ਸਿੰਘ ਮੀਤ ਹੇਅਰ ਸਣੇ ਹੋਰ ਆਗੂ ਵੀ ਮੌਜੂਦ ਰਹੇ।
Related Posts
PTC ਦੇ MD ਰਬਿੰਦਰ ਨਰਾਇਣ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ…
ਓਲੰਪਿਕ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦਾ 2 ਵਾਰ ਹਿੱਸਾ ਰਹੇ ਕੇਸ਼ਵ ਦੱਤ ਦਾ ਦੇਹਾਂਤ
ਨਵੀਂ ਦਿੱਲੀ, 7 ਜੁਲਾਈ (ਦਲਜੀਤ ਸਿੰਘ)- ਓਲੰਪਿਕ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦਾ 2 ਵਾਰ ਹਿੱਸਾ ਰਹੇ ਕੇਸ਼ਵ ਦੱਤ ਦਾ…
ਗੈਂਗਸਟਰ ਲੰਡਾ ਦਾ ਸਾਥੀ ਅਨਮੋਲ ਦੀਪ ਸਿੰਘ ਖਰੜ ਤੋਂ ਗ੍ਰਿਫ਼ਤਾਰ
ਐੱਸ.ਏ.ਐੱਸ.ਨਗਰ, 13 ਸਤੰਬਰ- ਵਿਦੇਸ਼ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਕਰੀਬੀ ਸਾਥੀ ਅਨਮੋਲ ਦੀਪ ਸਿੰਘ ਨੂੰ ਐਂਟੀ ਗੈਂਗਸਟਰ ਟਾਸਕ…