ਜਲੰਧਰ, ਇੱਥੋਂ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਮੰਗਲਵਾਰ ਨੂੰ ਰਣਜੀਤ ਸਿੰਘ ਕੰਧੋਲਾ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਹੈ। ਕੰਧੋਲਾ ਨੂੰ ਰਾਜਾ ਕੰਦੋਲਾ ਵਜੋਂ ਵੀ ਜਾਣਿਆ ਜਾਂਦਾ ਹੈ। ਅਦਾਲਤ ਨੇ ਰਾਜਾ ਕੰਧੋਲਾ ਨੂੰ 9 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਜਦੋਂ ਕਿ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਤਿੰਨ ਸਾਲ ਦੀ ਕੈਦ ਦਾ ਹੁਕਮ ਦਿੱਤਾ ਹੈ।
Related Posts
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ
ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਅਦਾਲਤ ਨੇ…
ਕੇਂਦਰੀ ਮੰਤਰੀ ਬਿੱਟੂ ਤੇ ਜੋਸ਼ੀ ਨੂੰ ਮਿਲੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ
ਪਾਇਲ, ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਵਿਨਾਸ਼ ਪ੍ਰੀਤ ਸਿੰਘ ਜੱਲਾ ਦੀ ਅਗਵਾਈ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ…
PM ਦੀ ਸੁਰੱਖਿਆ ‘ਚ ਲਾਪਰਵਾਹੀ ਦਾ ਮਾਮਲਾ : ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਨਵੀਂ ਦਿੱਲੀ- ਪੰਜਾਬ ‘ਚ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ‘ਚ ਹੋਈ ਲਾਪਰਵਾਹੀ ਦੇ ਮਾਮਲੇ ‘ਚ ਕੇਂਦਰ ਨੇ ਸਖ਼ਤ…