ਚੰਡੀਗੜ੍ਹ, ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੈਸ਼ਨ 2 ਸਤੰਬਰ ਤੋਂ 4 ਤੱਕ ਚੱਲੇਗਾ।
Related Posts
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਕੀਤੇ ਦੋ ਅੱਤਵਾਦੀ ਢੇਰ
ਸ੍ਰੀਨਗਰ (ਜੰਮੂ-ਕਸ਼ਮੀਰ), 5 ਫਰਵਰੀ (ਬਿਊਰੋ)- ਸ੍ਰੀਨਗਰ ਸ਼ਹਿਰ ਦੇ ਜ਼ਕੁਰਾ ਖੇਤਰ ਵਿਚ ਸ਼ੁਰੂ ਹੋਏ ਮੁਕਾਬਲੇ ਵਿਚ ਸ੍ਰੀਨਗਰ ਪੁਲਿਸ ਦੁਆਰਾ ਲਸ਼ਕਰ/ਟੀ.ਆਰ.ਐਫ. ਦੇ…
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਤਿਰੰਗਾ ਬਾਈਕ ਰੈਲੀ ਨੂੰ ਹਰੀ ਝੰਡੀ ਦਿੱਤੀ
ਨਵੀਂ ਦਿੱਲੀ,ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਭਾਰਤ ਮੰਡਪਮ ਤੋਂ ‘ਤਿਰੰਗਾ ਬਾਈਕ ਰੈਲੀ’ ਹਰੀ ਝੰਡੀ ਦਿੰਦਿਆਂ ਕਿਹਾ ਕਿ ‘ਹਰ ਘਰ ਤਿਰੰਗਾ’…
ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪੇਸ਼ੀ, ਅਦਾਲਤ ਨੇ ਮੁੜ ਰਿਮਾਂਡ ‘ਤੇ ਭੇਜਿਆ
ਲੁਧਿਆਣ- ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ…