ਸਪੋਰਟਸ ਡੈਸਕ, ਨਵੀਂ ਦਿੱਲੀ ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲ ਹੀ ‘ਚ ਗੌਤਮ ਗੰਭੀਰ ਨੂੰ ਟੀਮ ਦਾ ਨਵਾਂ ਮੁੱਖ ਕੋਚ ਬਣਾਇਆ ਗਿਆ ਹੈ। ਗੰਭੀਰ ਨੇ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਸੀ। ਹੁਣ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਮੋਰਨੇ ਮੋਰਕਲ ਨੂੰ ਭਾਰਤੀ ਟੀਮ ਦਾ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ। ਉਹ ਬੰਗਲਾਦੇਸ਼ ਦੌਰੇ ਲਈ ਭਾਰਤੀ ਟੀਮ ਨਾਲ ਜੁੜ ਜਾਵੇਗਾ। ਇਹ ਦੌਰਾ ਅਗਲੇ ਮਹੀਨੇ ਸ਼ੁਰੂ ਹੋਵੇਗਾ।
Related Posts
Archery World Cup Final 2024: ਤੀਰਅੰਦਾਜ਼ੀ ਵਿਸ਼ਵਕੱਪ: ਦੀਪਿਕਾ ਨੇ ਮੈਕਸੀਕੋ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ
ਤਲਾਕਸਕਾਲਾ (ਮੈਕਸੀਕੋ), ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ ਫਾਈਨਲ ਵਿੱਚ ਚਾਂਦੀ ਦੇ ਨਾਲ ਛੇਵਾਂ ਵਿਸ਼ਵ ਕੱਪ ਫਾਈਨਲ ਮੈਡਲ…
ਮਹਿਲਾ ਆਈ.ਪੀ.ਐਲ. ਟੀਮਾਂ ਦਾ ਐਲਾਨ
ਨਵੀਂ ਦਿੱਲੀ, 25 ਜਨਵਰੀ- ਮਹਿਲਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ। ਪਹਿਲੇ ਸੀਜ਼ਨ ਵਿਚ…
ਫੁੱਟਬਾਲਰ ਰੋਨਾਲਡੋ ਦਾ ਇਹ ਕਦਮ ‘ਕੋਕਾ ਕੋਲਾ’ ਨੂੰ ਪਿਆ ਭਾਰੀ
ਨਵੀਂ ਦਿੱਲੀ, 16 ਜੂਨ (ਦਲਜੀਤ ਸਿੰਘ)- ਪੁਰਤਗਾਲ ਦੇ ਸਟਾਰ ਸਟ੍ਰਾਈਕਰ ਕ੍ਰਿਸਟੀਆਨੋ ਰੋਨਾਲਡੋ ਦੁਨੀਆ ਦੇ ਸਭ ਤੋਂ ਫਿੱਟ ਖਿਡਾਰੀਆਂ ਵਿਚੋਂ ਇਕ…