ਫਾਜ਼ਿਲਕਾ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਜ਼ਾਦੀ ਦੇ ਸੰਘਰਸ਼ ਵਿਚ ਬੜਾ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ।
Related Posts
ਇਕ ਹਫਤੇ ’ਚ ਦੂਜੀ ਵਾਰ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਪਹੁੰਚੇ ਸਿੱਧੂ, ਸ਼ਾਮ ਦੀ ਆਰਤੀ ’ਚ ਹੋਣਗੇ ਸ਼ਾਮਲ
ਅੰਮ੍ਰਿਤਸਰ, 9 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਇਕ ਵਾਰ ਫਿਰ ਮਾਤਾ ਵੈਸ਼ਣੋ ਦੇਵੀ…
ਪੂਰੇ ਪੰਜਾਬ ‘ਚ 1 ਮਾਰਚ ਤੋਂ ਲੱਗਣਗੇ ਸਮਾਰਟ ਪ੍ਰੀ-ਪੇਡ ਮੀਟਰ
ਚੰਡੀਗੜ੍ਹ/ਪਟਿਆਲਾ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪੂਰੇ ਪੰਜਾਬ ‘ਚ…
ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ਼ ਇਕ ਸਾਲ ਹੋਰ ਦਿਓ: ਭਗਵੰਤ ਮਾਨ
ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਇਕ ਸਾਲ…