ਪਠਾਨਕੋਟ – ਪਠਾਨਕੋਟ ਵਿਚ ਭਾਰੀ ਬਰਸਾਤ ਵਿਚ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਤੇਜ਼ ਮੀਂਹ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਸ, ਪੰਜਾਬ ਹੋਮ ਗਾਰਡ, ਐੱਨ. ਸੀ. ਸੀ. ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਜਿਸ ਨੂੰ ਮੁੱਖ ਮਹਿਮਾਨ ਨੂੰ ਸਲਾਮੀ ਵੀ ਦਿੱਤੀ ਗਈ।
Related Posts
ਰੂਸ ਦਾ ਯੁਕਰੇਨ ਤੇ ਹਮਲਾ, ਅਮਰੀਕਾ ਦਾ ਉਕਸਾਉ ਰੋਲ ਦੁਨੀਆਂ ਨੂੰ ਤਬਾਹ ਕਰ ਸਕਦਾ: ਕੇਂਦਰੀ ਸਿੰਘ ਸਭਾ
ਚੰਡੀਗੜ੍ਹ 1 ਮਾਰਚ – ਰੂਸ ਦਾ ਯੁਕਰੇਨ ਉੱਤੇ ਹਮਲਾ ਅਤੇ ਅਮਰੀਕਾ ਵੱਲੋਂ, ਆਪਣੀ ਸਰਦਾਰੀ ਕਾਇਮ ਰੱਖਣ ਲਈ ਸਾਜ਼ਸੀ/ਉਕਸਾਉ ਰੋਲ ਅਦਾ…
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
ਸ੍ਰੀਨਗਰ, 23 ਸਤੰਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. ‘ਤੇ ਉੜੀ ਨੇੜੇ ਰਾਮਪੁਰ ਸੈਕਟਰ ‘ਚ 3…
ਚੰਡੀਗੜ੍ਹ ਦੀ ਖੂਬਸੂਰਤ ਸੁਖਨਾ ਝੀਲ ‘ਤੇ ਭਾਰਤੀ ਫ਼ੌਜ ਦਾ ‘ਏਅਰਸ਼ੋਅ’ ਅੱਜ ਸ਼ਾਮ ਨੂੰ
ਚੰਡੀਗੜ੍ਹ, 22 ਸਤੰਬਰ (ਦਲਜੀਤ ਸਿੰਘ)- ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਖੂਬਸੂਰਤ ਸੁਖਨਾ ਝੀਲ ‘ਤੇ 22 ਸਤੰਬਰ ਨੂੰ ਸਾਲ 1971 ਦੇ ਵਿਜੇ…