ਜਲੰਧਰ : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।
Related Posts
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
ਚੰਡੀਗੜ੍ਹ, 28 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ…
ਪੰਜਾਬ ’ਚ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਖ਼ਿਲਾਫ਼ ਦਾਇਰ ਅਪੀਲਾਂ ਰੱਦ
ਨਵੀਂ ਦਿੱਲੀ/ਚੰਡੀਗੜ੍ਹ,17 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਪੰਜਾਬ ਦੇ ਪੁਲਸ ਮੁਖੀ (ਡੀ. ਜੀ. ਪੀ.) ਵੱਜੋਂ ਬਰਕਰਾਰ…
ਮਨਪ੍ਰੀਤ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਜਥੇਦਾਰ Sri Akal Takht Sahib ਨੂੰ ਸੌਂਪਿਆ ਸਪੱਸ਼ਟੀਕਰਨ
ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਸੁੱਚਾ ਸਿੰਘ ਲੰਗਾਹ (Sucha Singh Langah) ਨੇ ਸ਼ੁੱਕਰਵਾਰ…