ਕੋਲਕਾਤਾ, ਪੱਛਮੀ ਬੰਗਾਲ ਵਿਚ ਰਾਜ ਭਰ ਦੇ ਡਾਕਟਰ ਅੱਜ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨਾਂ ਵਿਚ ਸ਼ਾਮਲ ਹੋ ਗਏ ਅਤੇ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਵੀ 14 ਅਗਸਤ ਨੂੰ ਆਰਜੀ ਕਰ ਹਸਪਤਾਲ ਵਿੱਚ ਭੰਨਤੋੜ ਦਾ ਵਿਰੋਧ ਕੀਤਾ, ਜਿਸ ਨਾਲ ਓਪੀਡੀ ਵਿਭਾਗਾਂ ਵਿੱਚ ਸੇਵਾਵਾਂ ਪ੍ਰਭਾਵਿਤ ਹੋਈਆਂ। ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਡਾਕਟਰ ਨੇ ਕਿਹਾ, ‘ਸਾਡਾ ਵਿਰੋਧ ਜਾਰੀ ਰਹੇਗਾ। ਮੰਗਾਂ ਪੂਰੀਆਂ ਕਰਾਉਣ ਦਾ ਇਹੀ ਤਰੀਕਾ ਹੈ।’
Related Posts
ਵਿਆਹ ਦੇ ਬੰਧਨ ‘ਚ ਬੱਝੇ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
ਪਟਿਆਲਾ- ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ‘ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ…
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਸੰਭਾਲਿਆ ਕਾਰਜਭਾਰ
ਚੰਡੀਗੜ੍ਹ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ,…
ਫਰਜ਼ੀ ਡਿਗਰੀਆਂ ਬਣਾਉਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ
ਜਲੰਧਰ : ਥਾਣਾ ਸਦਰ ਦੀ ਪੁਲਿਸ ਨੇ ਅੰਤਰਰਾਜੀ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ…