ਬੰਗਲੌਰ, ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਦੀ ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ, ‘ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਟੀਜੇ ਅਬਰਾਹਮ, ਪ੍ਰਦੀਪ ਅਤੇ ਸਨੇਮਈ ਕ੍ਰਿਸ਼ਨਾ ਵੱਲੋਂ ਦਾਇਰ ਤਿੰਨ ਪਟੀਸ਼ਨਾਂ ‘ਤੇ ਆਧਾਰਿਤ ਹੈ।’
Related Posts
ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ ‘ਚ ਵੱਡਾ ਝਟਕਾ, ਹਾਈਕੋਰਟ ਨੇ ਨਵੀਂ ਨੀਤੀ ‘ਤੇ ਲਾਈ ਰੋਕ
ਚੰਡੀਗੜ੍ਹ- ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਰਕਾਰ ਦੀ…
ਵੱਡੀ ਖ਼ਬਰ : ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ – ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।…
ਜੰਮੂ ਕਸ਼ਮੀਰ : ਉੜੀ ’ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਗ੍ਰਿਫ਼ਤਾਰ
ਸ਼੍ਰੀਨਗਰ, 28 ਸਤੰਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਨਿਗਰਾਨੀ ਕਰ ਰਹੇ ਜਵਾਨਾਂ ਨੇ ਮੰਗਲਵਾਰ…