ਛੱਤਰਪੁਰ- ਮੱਧ ਪ੍ਰਦੇਸ਼ ਦੇ ਛੱਤਰਪੁਰ ਜ਼ਿਲ੍ਹੇ ‘ਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਉੱਤਰ ਪ੍ਰਦੇਸ਼ ਤੋਂ ਬਾਗੇਸ਼ਵਰ ਧਾਮ ਦਰਸ਼ਨਾਂ ਲਈ ਆਏ 7 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ ਲੱਗਭਗ 6 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਸ ਇੰਸਪੈਕਟਰ ਅਗਮ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਭਿਆਨਕ ਹਾਦਸੇ ਵਿਚ ਝਾਂਸੀ-ਖਜੁਰਾਹੋ ਹਾਈਵੇਅ ‘ਤੇ ਇਕ ਆਟੋ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 6 ਲੋਕ ਜ਼ਖ਼ਮੀ ਹਨ।
Related Posts
ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ
ਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ…
CM ਮਾਨ ਨੇ ਗਣਤੰਤਰ ਦਿਹਾੜੇ ਤੇ ਬਸੰਤ ਪੰਚਮੀ ਦੀ ਦਿੱਤੀ ਵਧਾਈ, ਚਾਈਨਾ ਡੋਰ ਬਾਰੇ ਆਖੀ ਇਹ ਗੱਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਭਾਰਤ ਅਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਹਾੜੇ ਅਤੇ ਬਸੰਤ ਪੰਚਮੀ…
ਕਿਸਾਨਾਂ ਦੇ ਹੱਕ ‘ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ- ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿਚ ਨਿਰੰਤਰ ਉਪਰਾਲੇ ਕਰ ਰਹੀ ਭਗਵੰਤ ਮਾਨ ਸਰਕਾਰ ਵਲੋਂ ਇਸ ਦਿਸ਼ਾ ਵਿਚ ਅਹਿਮ ਕਦਮ…