ਠਾਣੇ, ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਵਿੱਚ ਦੋ ਬੱਚੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਖ਼ਿਲਾਫ਼ ਵਿਆਪਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅੱਜ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਅਤੇ ਜ਼ਿਆਦਾਤਰ ਸਕੂਲ ਬੰਦ ਰਹੇ। ਮੰਗਲਵਾਰ ਨੂੰ ਪ੍ਰਦਰਸ਼ਨਾਂ ਦੌਰਾਨ ਰੇਲਵੇ ਸਟੇਸ਼ਨ ਅਤੇ ਬਦਲਾਪੁਰ ਦੇ ਹੋਰ ਹਿੱਸਿਆਂ ‘ਤੇ ਪਥਰਾਅ ਦੀਆਂ ਘਟਨਾਵਾਂ ‘ਚ ਘੱਟੋ-ਘੱਟ 17 ਪੁਲੀਸ ਕਰਮਚਾਰੀ ਅਤੇ ਲਗਪਗ 8 ਰੇਲਵੇ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਜਾਂਚਕਰਤਾਵਾਂ ਨੇ ਹਿੰਸਾ ਦੇ ਸਬੰਧ ‘ਚ 72 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਦਾ ਪੁਲੀਸ ਰਿਮਾਂਡ 26 ਅਗਸਤ ਤੱਕ ਵਧਾ ਦਿੱਤਾ ਹੈ।
Related Posts
ਭਰਵੇਂ ਮੀਂਹ ਨਾਲ ਬਿਜਲੀ ਦੀਆਂ ਲਾਈਨਾਂ ‘ਤੇ ਡਿੱਗੇ ਰੁੱਖ, ਚਾਰੇ ਪਾਸੇ ਜਲਥਲ
ਅੰਮ੍ਰਿਤਸਰ, 12 ਜੁਲਾਈ (ਦਲਜੀਤ ਸਿੰਘ)- ਅੰਮ੍ਰਿਤਸਰ ਵਿਚ ਮਾਨਸੂਨ ਦੀ ਹੋਈ ਪਹਿਲੀ ਭਰਵੀਂ ਤੇ ਮੋਹਲੇਧਾਰ ਬਰਸਾਤ ਕਾਰਨ ਸ਼ਹਿਰ ਵਿਚ ਚਾਰੇ ਪਾਸੇ…
ਇਨਸਾਫ਼ ਲੈਣ ਤੱਕ ਸ੍ਰੀ ਮੁਕਤਸਰ ਸਾਹਿਬ ‘ਚ ਲੱਗੇਗਾ ਪੱਕਾ ਮੋਰਚਾ : ਜੋਗਿੰਦਰ ਸਿੰਘ ਉਗਰਾਹਾਂ
ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (ਬਿਊਰੋ)- ਲੰਬੀ ਵਿਵਾਦ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ…
India Pakistan Relations : ਭਾਰਤ-ਪਾਕਿਸਤਾਨ ਦੀ ‘ਲੜਾਈ’ ਕਾਰਨ Champions Trophy 2025 ਠੰਢੇ ਬਸਤੇ ‘ਚ
ਇਸਲਾਮਾਬਾਦ (ICC Champions Trophy 2025) : ਚੈਂਪੀਅਨਸ ਟਰਾਫੀ ਅਗਲੇ ਸਾਲ ਦੇ ਸ਼ੁਰੂ ‘ਚ ਪਾਕਿਸਤਾਨ ‘ਚ ਹੋਣੀ ਹੈ ਪਰ ਭਾਰਤ ਨੇ…