ਕੋਲਕਾਤਾ, ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਥਾਂ ਸੀਨੀਅਰ ਡਾਕਟਰਾਂ ਨੂੰ ਡਿਊਟੀ ’ਤੇ ਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੰਮ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
Related Posts
ਕਾਂਗਰਸ ਨੇ ਵਿਰੋਧ ਕਰਨਾ ਹੈ ਤਾਂ ਰਾਹੁਲ ਗਾਂਧੀ ਦਾ ਕਰੇ: ਰਵਨੀਤ ਬਿੱਟੂ
ਜੈਪੁਰ,ਕੇਂਦਰੀ ਰਾਜ ਮੰੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਬਾਰੇ ਕਿਹਾ ਕਿ…
ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਦਾ ਯੂ. ਪੀ. ਸਰਕਾਰ ਨੂੰ ਸਵਾਲ- ‘ਕਿੰਨੇ ਮੁਲਜ਼ਮ ਗ੍ਰਿਫ਼ਤਾਰ ਹੋਏ?’
ਨਵੀਂ ਦਿੱਲੀ, 7 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਦੀ ਹਿੰਸਕ ਘਟਨਾ ’ਤੇ ਅੱਜ ਯਾਨੀ…
ਇੰਡੀਗੋ ਨੇ ਪੂਰੇ ਭਾਰਤ ‘ਚ ਲਗਪਗ 200 ਉਡਾਣਾਂ ਕੀਤੀਆਂ ਰੱਦ, ਦਿੱਲੀ, ਬੈਂਗਲੁਰੂ ਤੇ ਮੁੰਬਈ ਤੋਂ ਵੱਡੀ ਗਿਣਤੀ ‘ਚ ਉਡਾਣਾਂ ਰੱਦ
ਵੈੱਬ ਡੈਸਕ : ਇੰਡੀਅਨ ਏਅਰਲਾਈਨਜ਼ ਇੰਡੀਗੋ ਨੇ ਗਲੋਬਲ ਸਿਸਟਮ ਦਾ ਹਵਾਲਾ ਦਿੰਦੇ ਹੋਏ ਭਾਰਤ ਭਰ ਵਿੱਚ ਲਗਭਗ 200 ਉਡਾਣਾਂ ਨੂੰ…