ਪਟਨਾ : ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇਕ ਦਿਨ ਦੇ ਭਾਰਤ ਬੰਦ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਸ ਨੇ ਪਟਨਾ ‘ਚ ਲਾਠੀਚਾਰਜ ਕੀਤਾ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕਰਦੇ ਹੋਏ ਉਹਨਾਂ ਦੀ ਕੁੱਟਮਾਰ ਕੀਤੀ। ਦਰਅਸਲ ਪਟਨਾ ‘ਚ ਬੁੱਧਵਾਰ ਨੂੰ ਪ੍ਰਦਰਸ਼ਨਕਾਰੀ ਮਹਿੰਦਰੂ ਤੋਂ ਡਾਕਬੰਗਲਾ ਚੌਰਾਹੇ ‘ਤੇ ਪਹੁੰਚੇ, ਜਿੱਥੇ ਪੁਲਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ।
Related Posts
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ ‘ਤੇ ‘ਆਪ’ ਲੜੇਗੀ ਚੋਣ
ਨਵੀਂ ਦਿੱਲੀ, 20 ਸਤੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ…
ਡੇਰਾ ਮੁਖੀ ਨੂੰ ਵੱਡੀ ਰਾਹਤ, ਹਾਈਕੋਰਟ ਨੇ 21 ਅਪ੍ਰੈਲ ਤੱਕ ਪ੍ਰੋਡਕਸ਼ਨ ਵਾਰੰਟ ‘ਤੇ ਲਾਈ ਰੋਕ
ਚੰਡੀਗੜ੍ਹ, 6 ਜਨਵਰੀ (ਬਿਊਰੋ)- Punjab News: ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਡੇਰਾ ਮੁਖੀ (Dera Chief) ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ (Production…
ਤਿਹਾੜ ਤੋਂ ਬਾਹਰ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਦਾਅਵਾ
ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi liquor scam case) ‘ਚ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ…