ਆਰਾ- ਦਲਿਤ-ਆਦਿਵਾਸੀ ਸੰਗਠਨਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐੱਸਸੀ/ਐੱਸਟੀ) ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖਿਲਾਫ਼ ਅਤੇ ਇਸ ਨੂੰ ਪਲਟਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਭਾਰਤ ਬੰਦ ਦਾ ਅਸਰ ਬਿਹਾਰ ਵਿਚ ਵੀ ਵੇਖਣ ਨੂੰ ਮਿਲਿਆ। ਇੱਥੇ ਲੋਕ ਰੇਲਵੇ ਟਰੈੱਕ ‘ਤੇ ਉਤਰ ਆਏ ਅਤੇ ਉਨ੍ਹਾਂ ਨੇ ਰੇਲ ਨੂੰ ਰੋਕ ਕੇ ਜੰਮ ਕੇ ਪ੍ਰਦਰਸ਼ਨ ਕੀਤਾ।
Related Posts
CM ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ
ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਏ ਖੂਨੀ ਸਾਕੇ ਨੂੰ ਲੈ ਕੇ…
ਅਚਾਨਕ ਲੱਗੀ ਭਿਆਨਕ ਅੱਗ ਕਾਰਨ ਸਕੂਟਰੀ ਸੜ ਕੇ ਸੁਆਹ
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,, 20ਮਈ- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਮੂਨਕਾਂ ਫਾਟਕ ਨਜ਼ਦੀਕ ਉਸ ਸਮੇਂ ਵੱਡਾ ਜਾਨਲੇਵਾ ਹਾਦਸਾ ਹੋਣੋਂ…
PM Modi ਵੱਲੋਂ ‘ਫੂਡ ਸਟ੍ਰੀਟ’ ਦਾ ਉਦਘਾਟਨ, ਕਿਹਾ- ਇਸ ਖੇਤਰ ‘ਚ ਆਇਆ 50,000 ਕਰੋੜ ਦਾ ਵਿਦੇਸ਼ੀ ਨਿਵੇਸ਼
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦਾ ਫੂਡ ਪ੍ਰੋਸੈਸਿੰਗ ਸੈਕਟਰ ਇਕ ਵਧ ਰਹੇ…