ਮੁੰਬਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੁੱਧਵਾਰ ਨੂੰ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ (Investment Projects) ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰਪੀਜੀ, ਸਿਫੀ ਟੈਕਨਾਲੋਜੀਜ਼ ਅਤੇ ਜੇਐਸਡਬਲਯੂ ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।
Related Posts
ਐਕਸ਼ਨ ’ਚ ਭਗਵੰਤ ਮਾਨ ਸਰਕਾਰ, ਸਖ਼ਤ ਫ਼ੈਸਲਾ ਲੈਂਦਿਆਂ ਜਾਰੀ ਕੀਤੇ ਨਵੇਂ ਹੁਕਮ
ਜੈਤੋ, 30 ਮਾਰਚ (ਬਿਊਰੋ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫਤਰਾਂ ਅਤੇ ਸਬ-ਖਜ਼ਾਨਾ ਦਫ਼ਤਰਾਂ ਦੇ ਕੰਮ ਨੂੰ…
ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਮਨਕੀਰਤ ਔਲਖ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਤਸਵੀਰ ਵਾਇਰਲ
ਚੰਡੀਗੜ੍ਹ, 2 ਜੂਨ (ਬਿਊਰੋ)– ਮਨਕੀਰਤ ਔਲਖ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਵਿਵਾਦਾਂ ’ਚ ਘਿਰ ਗਿਆ ਹੈ। ਸਿੱਧੂ…
ਪੰਜਾਬ ਦੀ ਧੜੇਬੰਦੀ ਕਾਰਨ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਵਿਚ…