ਨਵੀਂ ਦਿੱਲੀ, ਦਿੱਲੀ ਪੁਲੀਸ ਨੇ ਵੀਰਵਾਰ ਨੂੰ ਝਾਰਖੰਡ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ 14 ਜਣਿਆਂ ਨੂੰ ਹਿਰਾਸਤ ਵਿੱਚ ਲੈ ਕੇ ਅਲ-ਕਾਇਦਾ ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਮਿਲਣ ਤੋਂ ਬਾਅਦ ਰਾਜਾਂ ਦੇ ਪੁਲੀਸ ਬਲਾਂ ਦੇ ਨਾਲ ਇੱਕ ਆਪਰੇਸ਼ਨ ਚਲਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਥਿਆਰ, ਗੋਲਾ ਬਾਰੂਦ ਅਤੇ ਦਸਤਾਵੇਜ਼ ਬਰਾਮਦ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
Related Posts
ਤਲਵੰਡੀ ਸਾਬੋ ਅੰਦਰ ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਇਕ ਜ਼ਖ਼ਮੀ
ਬਠਿੰਡਾ : ਜ਼ਿਲ੍ਹੇ ਦੇ ਸ਼ਹਿਰ ਤਲਵੰਡੀ ਸਾਬੋ ਵਿੱਚ ਦੋ ਧੜਿਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਗੋਲੀ ਚੱਲ ਗਈ ਜਿਸ ਕਾਰਨ…
ਬੱਚਾ-ਬੱਚਾ ਜਾਣਦਾ ਭਗਵੰਤ ਮਾਨ ਸ਼ਰਾਬ ਪੀਂਦਾ: ਸੁਖਬੀਰ ਬਾਦਲ ਨੇ ਕੀਤਾ ਵੱਡਾ ਦਾਅਵਾ
ਚੰਡੀਗੜ੍ਹ, 18 ਜਨਵਰੀ(ਬਿਊਰੋ)- ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦੇ…
ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ
ਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ…