ਚੰਡੀਗੜ੍ਹ – 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਅਤੇ ਬੇਅਦਬੀ ਦੀ ਘਟਨਾ ਨੂੰ ਪੁਲਸ ਵੱਲੋਂ ਸੁਲਝਾ ਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ, ਸੀਨੀਅਰ ‘ਆਪ’ ਆਗੂ ਦੀਪਕ ਬਾਲੀ ਅਤੇ ਨੀਲ ਗਰਗ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਪੰਜਾਬ ਪੁਲਸ ਦੀ ਪਿੱਠ ਥਾਪੜੀ ਹੈ। ਉਨ੍ਹਾਂ ਕਿਹਾ ਕਿ ਇੰਨੇ ਘੱਟ ਸਮੇਂ ਵਿਚ ਪੰਜਾਬ ਪੁਲਸ ਨੇ ਇਹ ਮਾਮਲਾ ਸੁਲਝਾ ਕੇ ਨਵਾਂ ਕੀਰਤੀਮਾਨ ਸਥਾਪਤ ਕਰ ਦਿੱਤਾ ਹੈ।
Related Posts
ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਬੇਟੀ, ਭਗਵੰਤ ਮਾਨ ਦਾ ਕਰਨਗੇ ਸਮਰਥਨ
ਨਵੀਂ ਦਿੱਲੀ, 10 ਫਰਵਰੀ (ਬਿਊਰੋ)- ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਰਾਜ ਵਿਧਾਨ…
ਲੁੱਟ ਦੀ ਸਾਜ਼ਿਸ਼ ਤਿਆਰ ਕਰ ਰਹੇ 4 ਗ੍ਰਿਫ਼ਤਾਰ, 10 ਪਿਸਤੌਲਾਂ ਤੇ 1 ਰਾਈਫਲ ਬਰਾਮਦ
ਕਪੂਰਥਲਾ, 1 ਜੁਲਾਈ (ਦਲਜੀਤ ਸਿੰਘ)- ਕਪੂਰਥਲਾ ਪੁਲਸ ਨੇ ਪੈਟਰੋਲ ਪੰਪ ਅਤੇ ਕਿਸਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਾਂ-ਖੋਹਾਂ ਵਾਲੇ ਇਕ 6 ਮੈਂਬਰੀ…
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
ਜਲੰਧਰ: ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼…