ਮੋਹਾਲੀ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਲਕਾਤਾ ਦੇ ਵਿੱਚ ਹੋਈ ਘਟਨਾ ਹੈਵਾਨੀਅਤ ਦੀ ਇੱਕ ਮਿਸਾਲ ਹੈ। ਅਜਿਹਾ ਕੁਝ ਪੰਜਾਬ ‘ਚ ਨਾ ਵਾਪਰੇ ਇਸ ਲਈ ਪੰਜਾਬ ਸਰਕਾਰ ਨੂੰ ਵੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਹਨਾਂ ਨੇ ਕਿਹਾ ਬੇਸ਼ੱਕ ਇੱਥੇ 181 ਨੰਬਰ ਦੀ ਸਹੂਲਤ ਦਿੱਤੀ ਗਈ ਹੈ ਪਰ ਉਹ ਸਹੂਲਤ ਘਰੇਲੂ ਲੜਾਈ ਝਗੜਿਆਂ ਲਈ ਹੈ।
Related Posts
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਦਾ ਆਗਾਜ਼
ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਇਕ ਦਸੰਬਰ…
ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਸਤਲੁਜ ‘ਚ ਪੈਣ ਤੋਂ ਰੋਕਣ ਲਈ ਅਰਦਾਸ ਦੇ ਨਾਲ ਮਾਰਚ ਸ਼ੁਰੂ
ਲੁਧਿਆਣਾ : ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਸਤਲੁਜ ਵਿੱਚ ਪੈਣ ਤੋਂ ਰੋਕਣ ਲਈ ਅਰਦਾਸ ਦੇ ਨਾਲ ਮਾਰਚ ਦੀ ਸ਼ੁਰੂਆਤ…
ਹਿੰਸਾ ਪ੍ਰਭਾਵਿਤ ਮਣੀਪੁਰ ‘ਚ ਫ਼ੌਜ ਤਾਇਨਾਤ, 4 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ
ਇੰਫਾਲ- ਮਣੀਪੁਰ ਵਿਚ ਆਦਿਵਾਸੀਆਂ ਦੇ ਅੰਦੋਲਨ ਦੌਰਾਨ ਹਿੰਸਾ ਭੜਕਣ ਮਗਰੋਂ ਸਥਿਤੀ ਕੰਟਰੋਲ ਕਰਨ ਲਈ ਫ਼ੌਜ ਅਤੇ ਆਸਾਮ ਰਾਈਫਲਜ਼ ਨੂੰ ਤਾਇਨਾਤ…