ਚੰਡੀਗੜ੍ਹ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਦੇਰ ਰਾਤ ਉਦੈਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਟੈਸਟਾਂ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਗ੍ਰਹਿ ਸ਼ਹਿਰ ਉਦੈਪੁਰ ਵਿੱਚ ਹਨ।
Related Posts
ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਅਪਰਾਧਿਕ ਮਾਮਲਾ ਕੀਤਾ ਦਰਜ
ਲੁਧਿਆਣਾ, 22 ਅਪ੍ਰੈਲ -ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ…
ਪਿੰਡ ਮੂਸਾ ਪਹੁੰਚੀ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ, ਮਾਹੌਲ ਗ਼ਮਗੀਨ
ਮਾਨਸਾ, 31 ਮਈ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈ ਕੇ ਪਰਿਵਾਰ ਪਿੰਡ ਪੁੱਜ ਗਿਆ…
ਸਾਬਕਾ CM ਚੰਨੀ ਨੇ ਦੱਸਿਆ ਜਾਨ ਦਾ ਖ਼ਤਰਾ, ਕਿਹਾ- ਜੇ ਗ਼ਲਤ ਸਾਬਤ ਹੋਇਆ ਤਾਂ ਫ਼ਾਂਸੀ ‘ਤੇ ਟੰਗ ਦਿਓ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ…