ਕੋਲਕਾਤਾ। Kolkata Doctor Murder Case ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬੇਰਹਿਮੀ ਦੇ ਮਾਮਲੇ ਵਿੱਚ ਸੀਬੀਆਈ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਇਸੇ ਦੌਰਾਨ ਅੱਜ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਦੇ ਮੁਲਜ਼ਮ ਸੰਜੇ ਰਾਏ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Related Posts
ਸ੍ਰੀ ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਲਾ-ਮਹੱਲਾ ਜੋੜ ਮੇਲ ਸ਼ੁਰੂ
ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਊਹਾਰ ਹੋਲਾ-ਮਹੱਲਾ ਜੋੜ ਮੇਲ ਦੇ ਪਹਿਲੇ…
ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂ ‘ਆਪ’ ‘ਚ ਹੋਏ ਸ਼ਾਮਲ
ਸੰਗਰੂਰ, ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜ਼ਬਰਦਸਤ…
ਪੰਜਾਬ ਕਾਂਗਰਸ ’ਚ ਵੱਡਾ ਧਮਾਕਾ, ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ
ਚੰਡੀਗੜ੍ਹ, 2 ਮਈ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਕਾਂਗਰਸ ਇਕਾਈ ਨੇ ਹਾਈਕਮਾਨ ਤੋਂ ਕਾਰਵਾਈ ਦੀ…