ਕੀਵ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਗ ਪ੍ਰਭਾਵਿਤ ਦੇਸ਼ ਯੂਕਰੇਨ ਦੇ ਇਤਿਹਾਸਕ ਦੌਰੇ ’ਤੇ ਅੱਜ ਰਾਜਧਾਨੀ ਕੀਵ ਪਹੁੰਚੇ। ਇਥੇ ਸ੍ਰੀ ਮੋਦੀ ਦਾ ਭਰਵਾਂ ਸੁਆਗਤ ਕੀਤਾ ਗਿਆ। ਉਨ੍ਹਾਂ ਇਥੇ ਰਾਸ਼ਟਰਪਤੀ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ ਤੇ ਦੋਵੇਂ ਯੂਕਰੇਨ ਦੇ ਕੌਮੀ ਅਜਾਇਬ ਘਰ ਪਹੁੰਚੇ। ਇਸ ਮੁਲਾਕਾਤ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ‘ਚ ਦੋਵੇਂ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ।
Related Posts
ਮਾਲੀ ’ਚ ਅੱਤਵਾਦੀ ਹਮਲਾ, 31 ਲੋਕਾਂ ਦੀ ਮੌਤ
ਬਮਾਕੋ, 4 ਦਸੰਬਰ (ਬਿਊਰੋ)- ਮਾਲੀ ‘ਚ ਇਕ ਬੱਸ ‘ਤੇ ਹੋਏ ਅੱਤਵਾਦੀਆਂ ਦੇ ਹਮਲੇ ਦੇ ਨਤੀਜੇ ਵਜੋਂ ਘੱਟੋ-ਘੱਟ 31 ਲੋਕ ਮਾਰੇ ਗਏ…
ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਲੋਂ ਤੁਰਕੀ ਤੇ ਸੀਰੀਆ ਲਈ 11 ਮਿਲੀਅਨ ਡਾਲਰ ਦੀ ਮਦਦ ਦਾ ਐਲਾਨ
ਕੈਨਬਰਾ, 7 ਫਰਵਰੀ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਭੂਚਾਲ ਪ੍ਰਭਾਵਿਤ ਤੁਰਕੀ…
ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
ਚੰਡੀਗੜ੍ਹ : ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ…