ਲੁਧਿਆਣਾ : ਲੁਧਿਆਣਾ ਪੁਲਿਸ ਨੇ 600 ਗ੍ਰਾਮ ਅਫੀਮ ਤੇ 42 ਕਿਲੋ ਚੂਰਾ ਪੋਸਤ ਸਮੇਤ ਪਿੰਡ ਲਾਪਰਾਂ ਖੰਨਾ ਦੇ ਰਹਿਣ ਵਾਲੇ ਰਹੀਮਦੀਨ ਖਾਨ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ। ਜਾਣਕਾਰੀ ਦਿੰਦਿਆਂ ਥਾਣਾ ਡੇਹਲੋ ਦੇ ਏਐਸਆਈ ਮੋਹਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਹੈ l ਪੁਲਿਸ ਪਾਰਟੀ ਨੂੰ ਪਤਾ ਲੱਗਾ ਕਿ ਮੁਲਜ਼ਮ ਵਰਨਾ ਕਾਰ ਵਿੱਚ ਸਵਾਰ ਹੋ ਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਲਈ ਸ਼ਹਿਰ ਵੱਲ ਆ ਰਿਹਾ ਹੈ l
Related Posts
ਰੋਡ ਰੇਜ ਮਾਮਲੇ ਦੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਜਵਾਬ
ਚੰਡੀਗੜ੍ਹ, 25 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 1988 ਦੇ ਰੋਡ ਰੇਜ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ…
ਹਿਜਾਬ ਮਾਮਲੇ ਵਿਚ ਕਰਨਾਟਕ ਹਾਈ ਕੋਰਟ ਦਾ ਫ਼ੈਸਲਾ – ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਰਹੇਗੀ ਬਰਕਰਾਰ, ਪਟੀਸ਼ਨਾਂ ਕੀਤੀਆਂ ਖ਼ਾਰਜ
ਬੈਂਗਲੁਰੂ, 15 ਮਾਰਚ (ਬਿਊਰੋ)-ਕਰਨਾਟਕ ਵਿਚ ਸਕੂਲਾਂ ਅਤੇ ਕਾਲਜਾਂ ਵਿਚ ਹਿਜਾਬ ਨੂੰ ਲੈ ਕੇ ਚੱਲ ਰਿਹਾ ਵਿਵਾਦ ਅੱਜ ਖ਼ਤਮ ਹੋ ਗਿਆ…
ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ‘ਚ ਡੇਰੇ, ਜੀ-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ
ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਡੇਰੇ ਲਾਏ ਹੋਏ ਹਨ।…