ਲੁਧਿਆਣਾ : ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਸਤਲੁਜ ਵਿੱਚ ਪੈਣ ਤੋਂ ਰੋਕਣ ਲਈ ਅਰਦਾਸ ਦੇ ਨਾਲ ਮਾਰਚ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮਾਰਚ ਵਿੱਚ ਨਰੋਆ ਪੰਜਾਬ ਮੰਚ, ਪਬਲਿਕ ਐਕਸ਼ਨ ਕਮੇਟੀ ਮਤੇਵਾੜਾ, ਪੰਜਾਬ ਵਾਤਾਵਰਨ ਚੇਤਨਾ ਲਹਿਰ ਸਮੇਤ ਹੋਰ ਵਾਤਾਵਰਨ ਪ੍ਰੇਮੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਨਰੋਆ ਪੰਜਾਬ ਮੰਚ ਤੇ ਪੀਏਸੀ ਮੱਤੇਵਾੜਾ ਦੇ ਜਸਕੀਰਤ ਸਿੰਘ, ਪੀਏਸੀ ਮੱਤੇਵਾੜਾ ਦੇ ਕਪਿਲ ਅਰੋੜਾ, ਡਾ. ਅਮਨਦੀਪ ਸਿੰਘ ਬੈਂਸ, ਪੀਏਸੀ ਦੇ ਕੁਲਦੀਪ ਸਿੰਘ ਖਹਿਰਾ ਤੇ ਨਰੋਆ ਪੰਜਾਬ ਮੰਚ ਦੇ ਦਲੇਰ ਸਿੰਘ ਡੋਡ ਨੇ ਕਿਹਾ ਕਿ ਬੁੱਢੇ ਦਰਿਆ ਵਿੱਚੋਂ ਜ਼ਹਿਰੀਲਾ ਕਾਲਾ ਪਾਣੀ ਸਤਲੁਜ ਵਿੱਚ ਪੈਣ ਕਰ ਕੇ ਦੱਖਣੀ ਪੰਜਾਬ, ਰਾਜਸਥਾਨ ਤੱਕ ਬਹੁਤ ਵੱਡੇ ਪੱਧਰ ’ਤੇ ਸਿਹਤ ਤੇ ਆਰਥਿਕਤਾ ਦੇ ਹੋਏ ਘਾਣ ਨੂੰ ਰੋਕਣ ਲਈ ਸੁਹਿਰਦ ਯਤਨ ਅਰੰਭੇ ਗਏ ਹਨ।
Related Posts
ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਲਈ ਵਾਪਸ
ਚੰਡੀਗਡ਼੍ਹ, 22 ਅਪ੍ਰੈਲ (ਬਿਊਰੋ)- ਪੰਜਾਬ ਸਰਕਾਰ ਨੇ ਸੂਬੇ ਦੇ 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ…
ਜੇਲ੍ਹਾਂ ‘ਚ ਵੀ.ਆਈ.ਪੀ. ਕਲਚਰ ‘ਤੇ ਮਾਨ ਸਰਕਾਰ ਦਾ ਇਕ ਹੋਰ ਹਮਲਾ, ਜੇਲ੍ਹਾਂ ਅੰਦਰੋਂ ਨਹੀਂ ਚੱਲੇਗਾ ਕਾਲਾ ਕਾਰੋਬਾਰ
ਚੰਡੀਗੜ੍ਹ,14 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹਾਂ ‘ਚ ਵੀ.ਆਈ.ਪੀ. ਕਲਚਰ ‘ਤੇ ਇਕ ਹੋਰ ਹਮਲਾ ਕਰਦੇ ਹੋਏ ਹੁਣ ਜੇਲ੍ਹਾਂ ‘ਚ…
ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਬੋਨੀ ਅਜਨਾਲਾ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ
ਅਜਨਾਲਾ, 27 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਰਹੱਦੀ ਹਲਕਾ ਅਜਨਾਲਾ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ…